ਲੇਵੀਆਂ 9:8 - ਪਵਿੱਤਰ ਬਾਈਬਲ8 ਇਸ ਲਈ ਹਾਰੂਨ ਜਗਵੇਦੀ ਕੋਲ ਗਿਆ। ਉਸ ਨੇ ਬਲਦ ਨੂੰ ਪਾਪ ਦੀ ਭੇਟ ਵਜੋਂ ਜ਼ਿਬਹ ਕੀਤਾ। ਇਹ ਪਾਪ ਦੀ ਭੇਟ ਉਸ ਦੇ ਆਪਣੇ ਲਈ ਸੀ। Sien die hoofstukਪਵਿੱਤਰ ਬਾਈਬਲ O.V. Bible (BSI)8 ਸੋ ਹਾਰੂਨ ਨੇ ਜਗਵੇਦੀ ਦੇ ਕੋਲ ਜਾਕੇ ਉਸ ਪਾਪ ਦੀ ਭੇਟ ਦੇ ਵੱਛੇ ਨੂੰ ਜੋ ਆਪਣੇ ਲਈ ਸੀ, ਕੱਟਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਇਸ ਲਈ ਹਾਰੂਨ ਨੇ ਜਗਵੇਦੀ ਦੇ ਕੋਲ ਜਾ ਕੇ ਉਸ ਪਾਪ ਬਲੀ ਦੀ ਭੇਟ ਦੇ ਵੱਛੇ ਨੂੰ ਵੱਢਿਆ, ਜੋ ਉਸ ਦੇ ਆਪਣੇ ਲਈ ਸੀ। Sien die hoofstuk |