ਲੂਕਾ ਦੀ ਇੰਜੀਲ 1:11 - ਪਵਿੱਤਰ ਬਾਈਬਲ11 ਤਦ ਜ਼ਕਰ੍ਯਾਹ ਨੂੰ ਧੂਪ ਦੀ ਵੇਦੀ ਦੇ ਸੱਜੇ ਪਾਸੇ ਪ੍ਰਭੂ ਦਾ ਇੱਕ ਦੂਤ ਖਲੋਤਾ ਦਿਖਿਆ। Sien die hoofstukਪਵਿੱਤਰ ਬਾਈਬਲ O.V. Bible (BSI)11 ਤਦ ਉਹ ਨੂੰ ਪ੍ਰਭੁ ਦਾ ਇੱਕ ਦੂਤ ਧੂਪ ਦੀ ਵੇਦੀ ਦੇ ਸੱਜੇ ਪਾਸੇ ਖਲੋਤਾ ਦਿੱਸਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਦ ਉਸ ਨੂੰ ਪ੍ਰਭੂ ਦਾ ਇੱਕ ਦੂਤ ਧੂਪ ਦੀ ਵੇਦੀ ਦੇ ਸੱਜੇ ਪਾਸੇ ਖੜ੍ਹਾ ਨਜ਼ਰ ਆਇਆ। Sien die hoofstukਪਵਿੱਤਰ ਬਾਈਬਲ (Revised Common Language North American Edition)11 ਜਦੋਂ ਜ਼ਕਰਯਾਹ ਅਜੇ ਹੈਕਲ ਦੇ ਅੰਦਰ ਹੀ ਸੀ ਤਾਂ ਉਸ ਨੂੰ ਧੂਪ ਦੀ ਵੇਦੀ ਦੇ ਸੱਜੇ ਪਾਸੇ ਇੱਕ ਸਵਰਗਦੂਤ ਖੜ੍ਹਾ ਦਿਖਾਈ ਦਿੱਤਾ । Sien die hoofstukਪੰਜਾਬੀ ਮੌਜੂਦਾ ਤਰਜਮਾ11 ਫਿਰ ਪ੍ਰਭੂ ਦਾ ਇੱਕ ਦੂਤ ਜ਼ਕਰਯਾਹ ਦੇ ਸਾਹਮਣੇ ਪ੍ਰਗਟ ਹੋਇਆ, ਜੋ ਧੂਪ ਵੇਦੀ ਦੇ ਸੱਜੇ ਪਾਸੇ ਖੜ੍ਹਾ ਸੀ। Sien die hoofstukPunjabi Standard Bible11 ਤਦ ਉਸ ਨੂੰ ਪ੍ਰਭੂ ਦਾ ਇੱਕ ਦੂਤ ਧੂਫ਼ ਦੀ ਵੇਦੀ ਦੇ ਸੱਜੇ ਪਾਸੇ ਖੜ੍ਹਾ ਵਿਖਾਈ ਦਿੱਤਾ। Sien die hoofstuk |