ਲੂਕਾ ਦੀ ਇੰਜੀਲ 1:12 - ਪਵਿੱਤਰ ਬਾਈਬਲ12 ਜਦੋਂ ਜ਼ਕਰਯਾਹ ਨੇ ਦੂਤ ਨੂੰ ਵੇਖਿਆ ਤਾਂ ਉਹ ਬੜਾ ਘਬਰਾ ਗਿਆ ਅਤੇ ਡਰ ਨੇ ਉਸ ਨੂੰ ਘੇਰ ਲਿਆ। Sien die hoofstukਪਵਿੱਤਰ ਬਾਈਬਲ O.V. Bible (BSI)12 ਅਤੇ ਜ਼ਕਰਯਾਹ ਵੇਖ ਕੇ ਘਬਰਾਇਆ ਅਰ ਉਹ ਨੂੰ ਡਰ ਲੱਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਜ਼ਕਰਯਾਹ ਇਹ ਵੇਖ ਕੇ ਡਰ ਗਿਆ ਤੇ ਘਬਰਾ ਗਿਆ। Sien die hoofstukਪਵਿੱਤਰ ਬਾਈਬਲ (Revised Common Language North American Edition)12 ਜ਼ਕਰਯਾਹ ਉਸ ਨੂੰ ਦੇਖ ਕੇ ਘਬਰਾ ਗਿਆ ਅਤੇ ਡਰ ਨਾਲ ਭਰ ਗਿਆ । Sien die hoofstukਪੰਜਾਬੀ ਮੌਜੂਦਾ ਤਰਜਮਾ12 ਸਵਰਗਦੂਤ ਨੂੰ ਵੇਖ ਕੇ ਜ਼ਕਰਯਾਹ ਚੌਂਕ ਗਿਆ ਅਤੇ ਡਰ ਗਿਆ। Sien die hoofstukPunjabi Standard Bible12 ਜ਼ਕਰਯਾਹ ਉਸ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਉੱਤੇ ਭੈ ਛਾ ਗਿਆ। Sien die hoofstuk |