ਲੂਕਾ ਦੀ ਇੰਜੀਲ 1:23 - ਪਵਿੱਤਰ ਬਾਈਬਲ23 ਜਦੋਂ ਉਸ ਦੀ ਸੇਵਾ ਮੁਕੰਮਲ ਹੋ ਗਈ ਤਾਂ ਉਹ ਘਰ ਵਾਪਿਸ ਮੁੜ ਆਇਆ। Sien die hoofstukਪਵਿੱਤਰ ਬਾਈਬਲ O.V. Bible (BSI)23 ਤਾਂ ਐਉਂ ਹੋਇਆ ਕਿ ਜਦ ਉਹ ਦੀ ਸੇਵਾ ਦੇ ਦਿਨ ਪੂਰੇ ਹੋਏ ਤਦ ਉਹ ਆਪਣੇ ਘਰ ਚੱਲਿਆ ਗਿਆ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਤਾਂ ਇਹ ਹੋਇਆ ਕਿ ਭਵਨ ਵਿੱਚ ਆਪਣੀ ਸੇਵਾ ਦੇ ਦਿਨ ਪੂਰੇ ਕਰਕੇ ਉਹ ਆਪਣੇ ਘਰ ਵਾਪਸ ਚੱਲਿਆ ਗਿਆ। Sien die hoofstukਪਵਿੱਤਰ ਬਾਈਬਲ (Revised Common Language North American Edition)23 ਫਿਰ ਜਦੋਂ ਉਸ ਦੀ ਸੇਵਾ ਦੇ ਦਿਨ ਖ਼ਤਮ ਹੋ ਗਏ ਤਾਂ ਉਹ ਆਪਣੇ ਘਰ ਵਾਪਸ ਚਲਾ ਗਿਆ । Sien die hoofstukਪੰਜਾਬੀ ਮੌਜੂਦਾ ਤਰਜਮਾ23 ਆਪਣੀ ਜਾਜਕਾਈ ਦੀ ਸੇਵਾ ਦੇ ਦਿਨ ਪੂਰੇ ਹੋਣ ਬਾਅਦ ਜ਼ਕਰਯਾਹ ਆਪਣੇ ਘਰ ਚਲਿਆ ਗਿਆ। Sien die hoofstukPunjabi Standard Bible23 ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਸ ਦੀ ਸੇਵਾ ਦੇ ਦਿਨ ਪੂਰੇ ਹੋ ਗਏ ਤਾਂ ਉਹ ਆਪਣੇ ਘਰ ਚਲਾ ਗਿਆ। Sien die hoofstuk |