ਲੂਕਾ ਦੀ ਇੰਜੀਲ 1:34 - ਪਵਿੱਤਰ ਬਾਈਬਲ34 ਤਾਂ ਮਰਿਯਮ ਨੇ ਦੂਤ ਨੂੰ ਪੁੱਛਿਆ, “ਇਹ ਕਿਵੇਂ ਵਾਪਰੇਗਾ? ਮੈਂ ਤਾਂ ਅਜੇ ਕੁਆਰੀ ਹਾਂ!” Sien die hoofstukਪਵਿੱਤਰ ਬਾਈਬਲ O.V. Bible (BSI)34 ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿੱਕੁਰ ਹੋਵੇਗਾ ਜਦ ਮੈਂ ਪੁਰਸ਼ ਨੂੰ ਨਹੀਂ ਜਾਣਦੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਤਦ ਮਰਿਯਮ ਨੇ ਦੂਤ ਨੂੰ ਆਖਿਆ, ਇਹ ਕਿਵੇਂ ਹੋਵੇਗਾ ਜਦ ਕਿ ਮੈਂ ਪੁਰਸ਼ ਨੂੰ ਜਾਣਦੀ ਹੀ ਨਹੀਂ। Sien die hoofstukਪਵਿੱਤਰ ਬਾਈਬਲ (Revised Common Language North American Edition)34 ਮਰਿਯਮ ਨੇ ਸਵਰਗਦੂਤ ਨੂੰ ਕਿਹਾ, “ਇਹ ਕਿਸ ਤਰ੍ਹਾਂ ਹੋ ਸਕਦਾ ਹੈ ? ਮੈਂ ਅਜੇ ਕੁਆਰੀ ਹਾਂ ।” Sien die hoofstukਪੰਜਾਬੀ ਮੌਜੂਦਾ ਤਰਜਮਾ34 ਮਰਿਯਮ ਨੇ ਸਵਰਗਦੂਤ ਨੂੰ ਪੁੱਛਿਆ, “ਇਹ ਕਿਵੇਂ ਹੋ ਸਕਦਾ ਹੈ ਕਿਉਂਕਿ ਮੈਂ ਤਾਂ ਕੁਆਰੀ ਹਾਂ?” Sien die hoofstukPunjabi Standard Bible34 ਪਰ ਮਰਿਯਮ ਨੇ ਦੂਤ ਨੂੰ ਕਿਹਾ, “ਇਹ ਕਿਵੇਂ ਹੋਵੇਗਾ, ਕਿਉਂਕਿ ਮੈਂ ਤਾਂ ਅਜੇ ਕੁਆਰੀ ਹਾਂ?” Sien die hoofstuk |