ਲੂਕਾ ਦੀ ਇੰਜੀਲ 1:60 - ਪਵਿੱਤਰ ਬਾਈਬਲ60 ਪਰ ਉਸਦੀ ਮਾਤਾ ਨੇ ਆਖਿਆ, “ਨਹੀਂ! ਉਹ ਯੂਹੰਨਾ ਸਦਵਾਏਗਾ।” Sien die hoofstukਪਵਿੱਤਰ ਬਾਈਬਲ O.V. Bible (BSI)60 ਪਰ ਉਹ ਦੀ ਮਾਤਾ ਨੇ ਅੱਗੋਂ ਆਖਿਆ, ਨਹੀਂ ਪਰ ਉਹ ਯੂਹੰਨਾ ਸਦਾਵੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ60 ਪਰ ਉਸ ਦੀ ਮਾਤਾ ਨੇ ਅੱਗੋਂ ਆਖਿਆ, ਨਹੀਂ ਪਰ ਉਸਦਾ ਨਾਮ ਯੂਹੰਨਾ ਰੱਖਾਂਗੇ। Sien die hoofstukਪਵਿੱਤਰ ਬਾਈਬਲ (Revised Common Language North American Edition)60 ਪਰ ਇਲੀਸਬਤ ਨੇ ਕਿਹਾ, “ਨਹੀਂ, ਬੱਚੇ ਦਾ ਨਾਂ ਯੂਹੰਨਾ ਰੱਖਿਆ ਜਾਵੇਗਾ ।” Sien die hoofstukਪੰਜਾਬੀ ਮੌਜੂਦਾ ਤਰਜਮਾ60 ਪਰ ਬੱਚੇ ਦੀ ਮਾਤਾ ਨੇ ਕਿਹਾ, “ਨਹੀਂ! ਇਸਦਾ ਨਾਮ ਯੋਹਨ ਹੋਵੇਗਾ!” Sien die hoofstukPunjabi Standard Bible60 ਪਰ ਉਸ ਦੀ ਮਾਂ ਨੇ ਕਿਹਾ, “ਨਹੀਂ, ਸਗੋਂ ਇਹ ਯੂਹੰਨਾ ਕਹਾਵੇਗਾ।” Sien die hoofstuk |