ਲੂਕਾ ਦੀ ਇੰਜੀਲ 1:61 - ਪਵਿੱਤਰ ਬਾਈਬਲ61 ਫ਼ਿਰ ਉਨ੍ਹਾਂ ਨੇ ਉਸ ਨੂੰ ਕਿਹਾ, “ਤੇਰੇ ਸਾਕਾਂ ਵਿੱਚੋਂ ਕੋਈ ਵੀ ਅਜਿਹਾ ਨਹੀਂ ਹੈ ਜੋ ਇਸ ਨਾਉਂ ਨਾਲ ਸਦਵਾਉਂਦਾ ਹੋਵੇ।” Sien die hoofstukਪਵਿੱਤਰ ਬਾਈਬਲ O.V. Bible (BSI)61 ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਸਾਕਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਉਂ ਕਰਕੇ ਸੱਦੀਦਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ61 ਉਨ੍ਹਾਂ ਉਸ ਨੂੰ ਕਿਹਾ ਕਿ ਤੇਰੇ ਰਿਸ਼ਤੇਦਾਰਾਂ ਵਿੱਚੋਂ ਕੋਈ ਨਹੀਂ ਜੋ ਇਸ ਨਾਮ ਤੋਂ ਬੁਲਾਇਆ ਜਾਂਦਾ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)61 ਲੋਕਾਂ ਨੇ ਇਲੀਸਬਤ ਨੂੰ ਕਿਹਾ, “ਤੁਹਾਡੇ ਰਿਸ਼ਤੇਦਾਰਾਂ ਵਿੱਚੋਂ ਕਿਸੇ ਦਾ ਵੀ ਨਾਂ ਯੂਹੰਨਾ ਨਹੀਂ ਹੈ ।” Sien die hoofstukਪੰਜਾਬੀ ਮੌਜੂਦਾ ਤਰਜਮਾ61 ਇਸ ਉੱਤੇ ਉਹਨਾਂ ਨੇ ਏਲਿਜਾਬੇਥ ਨੂੰ ਕਿਹਾ, “ਤੁਹਾਡੇ ਰਿਸ਼ਤੇਦਾਰਾਂ ਵਿੱਚ ਤਾਂ ਇਸ ਨਾਮ ਦਾ ਕੋਈ ਵੀ ਆਦਮੀ ਨਹੀਂ ਹੈ!” Sien die hoofstukPunjabi Standard Bible61 ਉਨ੍ਹਾਂ ਉਸ ਨੂੰ ਕਿਹਾ, “ਤੇਰੀ ਰਿਸ਼ਤੇਦਾਰੀ ਵਿੱਚੋਂ ਕੋਈ ਨਹੀਂ ਜਿਹੜਾ ਇਸ ਨਾਮ ਤੋਂ ਪੁਕਾਰਿਆ ਜਾਂਦਾ ਹੋਵੇ।” Sien die hoofstuk |