ਲੂਕਾ ਦੀ ਇੰਜੀਲ 1:79 - ਪਵਿੱਤਰ ਬਾਈਬਲ79 ਇਹ ਨਵੀਂ ਸਵੇਰ ਉਨ੍ਹਾਂ ਲੋਕਾਂ ਤੇ ਚਮਕੇਗੀ ਜੋ ਹਨੇਰੇ ਅਤੇ ਮੌਤ ਦੇ ਪਰਛਾਵੇਂ ਵਿੱਚ ਰਹਿ ਰਹੇ ਹਨ। ਤਾਂ ਜੋ ਸਾਡੇ ਕਦਮ ਸ਼ਾਂਤੀ ਵੱਲ ਵੱਧ ਸੱਕਣ।” Sien die hoofstukਪਵਿੱਤਰ ਬਾਈਬਲ O.V. Bible (BSI)79 ਭਈ ਉਨ੍ਹਾਂ ਨੂੰ ਜੋ ਅਨ੍ਹੇਰੇ ਤੇ ਮੌਤ ਦੇ ਸਾਯੇ ਵਿੱਚ ਬੈਠੇ ਹੋਏ ਹਨ ਚਾਨਣ ਦੇਵੇ, ਅਤੇ ਸਾਡੇ ਪੈਰਾਂ ਨੂੰ ਸ਼ਾਂਤੀ ਦੇ ਰਾਹ ਪਾਵੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ79 ਅਤੇ ਉਨ੍ਹਾਂ ਨੂੰ ਜੋ ਹਨ੍ਹੇਰੇ ਅਤੇ ਮੌਤ ਦੇ ਸਾਏ ਵਿੱਚ ਬੈਠੇ ਹਨ ਚਾਨਣ ਦੇਵੇ, ਅਤੇ ਸਾਡੇ ਕਦਮਾਂ ਨੂੰ ਸ਼ਾਂਤੀ ਦੇ ਰਾਹ ਬਖ਼ਸ਼ੇ। Sien die hoofstukਪਵਿੱਤਰ ਬਾਈਬਲ (Revised Common Language North American Edition)79 ਤਾਂ ਜੋ ਹਨੇਰੇ ਅਤੇ ਮੌਤ ਦੀ ਛਾਂ ਹੇਠਾਂ ਰਹਿਣ ਵਾਲਿਆਂ ਨੂੰ ਚਾਨਣ ਦੇਣ ਅਤੇ ਸਾਨੂੰ ਸ਼ਾਂਤੀ ਦੇ ਰਾਹ ਉੱਤੇ ਲੈ ਜਾਣ ।” Sien die hoofstukਪੰਜਾਬੀ ਮੌਜੂਦਾ ਤਰਜਮਾ79 ਉਹਨਾਂ ਲੋਕਾਂ ਉੱਤੇ ਚਮਕਣ ਲਈ ਜੋ ਹਨੇਰੇ ਵਿੱਚ ਰਹਿੰਦੇ ਹਨ ਅਤੇ ਮੌਤ ਦੇ ਪਰਛਾਵੇਂ ਵਿੱਚ ਜੀ ਰਹੇ ਹਨ, ਕਿ ਇਸਦੇ ਦੁਆਰਾ ਸਾਡੇ ਪੈਰਾਂ ਨੂੰ ਸ਼ਾਂਤੀ ਦੇ ਰਾਹ ਤੇ ਲਿਜਾ ਸਕਣ।” Sien die hoofstukPunjabi Standard Bible79 ਕਿ ਉਨ੍ਹਾਂ ਨੂੰ ਜਿਹੜੇ ਹਨੇਰੇ ਅਤੇ ਮੌਤ ਦੇ ਸਾਯੇ ਵਿੱਚ ਬੈਠੇ ਹਨ, ਚਾਨਣ ਦੇਵੇ ਅਤੇ ਸਾਡੇ ਪੈਰਾਂ ਨੂੰ ਸ਼ਾਂਤੀ ਦੇ ਰਾਹ ਵੱਲ ਲੈ ਜਾਵੇ। Sien die hoofstuk |