ਲੂਕਾ ਦੀ ਇੰਜੀਲ 1:9 - ਪਵਿੱਤਰ ਬਾਈਬਲ9 ਜਦੋਂ ਉਸ ਦੇ ਸਮੂਹ ਦੀ ਵਾਰੀ ਆਈ, ਤਾਂ ਉਸ ਨੂੰ ਰਿਵਾਜ਼ ਦੇ ਮੁਤਾਬਿਕ ਪਰਚੀਆਂ ਪਾਕੇ ਪ੍ਰਭੂ ਦੇ ਮੰਦਰ ਵਿੱਚ ਜਾਕੇ ਧੂਪ ਧੁਖਾਉਣ ਲਈ ਚੁਣਿਆ ਗਿਆ ਸੀ। Sien die hoofstukਪਵਿੱਤਰ ਬਾਈਬਲ O.V. Bible (BSI)9 ਤਾਂ ਜਾਜਕਾਈ ਦੇ ਦਸਤੂਰ ਦੇ ਅਨੁਸਾਰ ਗੁਣਾ ਉਹ ਦੇ ਨਾਉਂ ਦਾ ਨਿੱਕਲਿਆ ਭਈ ਪ੍ਰਭੁ ਦੀ ਹੈਕਲ ਵਿੱਚ ਜਾ ਕੇ ਧੂਪ ਧੁਖਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਦ ਜਾਜਕ ਦੀ ਰੀਤ ਦੇ ਅਨੁਸਾਰ ਉਸ ਦੇ ਨਾਮ ਦੀ ਪਰਚੀ ਨਿੱਕਲੀ, ਜੋ ਪ੍ਰਭੂ ਦੀ ਹੈਕਲ ਵਿੱਚ ਜਾ ਕੇ ਧੂਪ ਧੁਖਾਵੇ। Sien die hoofstukਪਵਿੱਤਰ ਬਾਈਬਲ (Revised Common Language North American Edition)9 ਕਿਉਂਕਿ ਪੁਰੋਹਿਤਾਂ ਦੀ ਰੀਤ ਦੇ ਅਨੁਸਾਰ ਉਸ ਦੇ ਨਾਂ ਦਾ ਗੁਣਾ ਨਿਕਲਿਆ ਸੀ ਕਿ ਉਹ ਹੈਕਲ ਵਿੱਚ ਜਾ ਕੇ ਵੇਦੀ ਉੱਤੇ ਧੂਪ ਧੁਖਾਏ । ਇਸ ਲਈ ਉਹ ਪ੍ਰਭੂ ਦੇ ਹੈਕਲ ਵਿੱਚ ਗਿਆ । Sien die hoofstukਪੰਜਾਬੀ ਮੌਜੂਦਾ ਤਰਜਮਾ9 ਜ਼ਕਰਯਾਹ ਨੂੰ ਜਾਜਕਾਈ ਦੀ ਰੀਤ ਦੇ ਅਨੁਸਾਰ ਪਰਚੀ ਦੁਆਰਾ ਚੁਣਿਆ ਗਿਆ ਕੇ ਉਹ ਪ੍ਰਭੂ ਦੀ ਹੈਕਲ ਵਿੱਚ ਜਾਵੇ ਅਤੇ ਧੂਪ ਧੁਖਾਵੇ। Sien die hoofstukPunjabi Standard Bible9 ਤਾਂ ਯਾਜਕਾਈ ਦੀ ਰੀਤ ਦੇ ਅਨੁਸਾਰ ਉਸ ਦੇ ਨਾਮ ਦੀ ਪਰਚੀ ਨਿੱਕਲੀ ਕਿ ਪ੍ਰਭੂ ਦੀ ਹੈਕਲ ਵਿੱਚ ਜਾ ਕੇ ਧੂਫ਼ ਧੁਖਾਵੇ। Sien die hoofstuk |