ਲੂਕਾ ਦੀ ਇੰਜੀਲ 2:1 - ਪਵਿੱਤਰ ਬਾਈਬਲ1 ਉਸ ਸਮੇਂ ਔਗੁਸਤੁਸ ਕੈਸਰ ਵੱਲੋਂ ਇਹ ਆਦੇਸ਼ ਹੋਇਆ ਕਿ ਸਾਰੇ ਰੋਮ ਵਾਸੀਆਂ ਨੂੰ ਮਰਦੁਮ-ਸ਼ੁਮਾਰੀ ਵਾਸਤੇ ਆਪਣੇ ਨਾਮ ਦਰਜ ਕਰਾਉਣੇ ਚਾਹੀਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)1 ਉੱਨ੍ਹੀਂ ਦਿਨੀਂ ਐਉਂ ਹੋਇਆ ਕਿ ਕੈਸਰ ਔਗੂਸਤੁਸ ਦੇ ਕੋਲੋਂ ਹੁਕਮ ਨਿੱਕਲਿਆ ਜੋ ਸਾਰੀ ਦੁਨਿਆ ਦੀ ਮਰਦੁਮਸ਼ੁਮਾਰੀ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਉਨ੍ਹਾਂ ਦਿਨਾਂ ਵਿੱਚ ਇਹ ਹੋਇਆ ਕਿ ਕੈਸਰ ਔਗੁਸਤੁਸ ਨੇ ਹੁਕਮ ਦਿੱਤਾ, ਜੋ ਸਾਰੀ ਦੁਨੀਆਂ ਦੇ ਲੋਕਾਂ ਦੇ ਨਾਮ ਲਿਖੇ ਜਾਣ। Sien die hoofstukਪਵਿੱਤਰ ਬਾਈਬਲ (Revised Common Language North American Edition)1 ਉਹਨਾਂ ਦਿਨਾਂ ਵਿੱਚ ਰੋਮੀ ਸਮਰਾਟ ਅਗੂਸਤੁਸ ਨੇ ਇਹ ਹੁਕਮ ਦਿੱਤਾ ਕਿ ਉਸ ਦੇ ਸਾਮਰਾਜ ਦੇ ਸਾਰੇ ਨਾਗਰਿਕਾਂ ਦੀ ਗਿਣਤੀ ਕੀਤੀ ਜਾਵੇ । Sien die hoofstukਪੰਜਾਬੀ ਮੌਜੂਦਾ ਤਰਜਮਾ1 ਉਹਨਾਂ ਦਿਨਾਂ ਵਿੱਚ ਰੋਮੀ ਰਾਜੇ ਕੈਸਰ ਔਗੁਸਤਾਸ ਨੇ ਇੱਕ ਫ਼ਰਮਾਨ ਜਾਰੀ ਕੀਤਾ ਕਿ ਸਾਰੇ ਰੋਮ ਦੇਸ਼ ਵਿੱਚ ਜਨਗਣਨਾ ਕੀਤੀ ਜਾਵੇ। Sien die hoofstukPunjabi Standard Bible1 ਉਨ੍ਹਾਂ ਦਿਨਾਂ ਵਿੱਚ ਇਸ ਤਰ੍ਹਾਂ ਹੋਇਆ ਕਿ ਰਾਜਾ ਕੈਸਰ ਔਗੂਸਤੁਸ ਵੱਲੋਂ ਇਹ ਹੁਕਮ ਨਿੱਕਲਿਆ ਜੋ ਸਾਰੀ ਦੁਨੀਆ ਦੀ ਮਰਦੁਮਸ਼ੁਮਾਰੀ ਕੀਤੀ ਜਾਵੇ। Sien die hoofstuk |