Aanlyn Bybel

- Advertensies -




ਲੂਕਾ ਦੀ ਇੰਜੀਲ 2:10 - ਪਵਿੱਤਰ ਬਾਈਬਲ

10 ਦੂਤ ਨੇ ਉਨ੍ਹਾਂ ਨੂੰ ਆਖਿਆ, “ਡਰੋ ਨਹੀਂ, ਮੈਂ ਤੁਹਾਨੂੰ ਖੁਸ਼ਖਬਰੀ ਦੱਸ ਰਿਹਾ ਹਾਂ, ਜੋ ਸਾਰਿਆਂ ਲੋਕਾਂ ਨੂੰ ਬਹੁਤ ਪ੍ਰਸੰਨ ਕਰ ਦੇਵੇਗੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ ਕਿਉਂਕਿ ਵੇਖੋ ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖਬਰ ਸੁਣਾਉਂਦਾ ਹਾਂ ਜੋ ਸਾਰੀ ਪਰਜਾ ਦੇ ਲਈ ਹੋਵੇਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ, ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੀ ਦੁਨੀਆਂ ਦੇ ਲਈ ਹੋਵੇਗੀ

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

10 ਪਰ ਸਵਰਗਦੂਤ ਨੇ ਉਹਨਾਂ ਨੂੰ ਕਿਹਾ, “ਡਰੋ ਨਹੀਂ ! ਮੈਂ ਤੁਹਾਡੇ ਲਈ ਇੱਕ ਸ਼ੁਭ ਸਮਾਚਾਰ ਲਿਆਇਆ ਹਾਂ ਜਿਸ ਨੂੰ ਸੁਣ ਕੇ ਤੁਹਾਨੂੰ ਬਹੁਤ ਖ਼ੁਸ਼ੀ ਹੋਵੇਗੀ । ਇਹ ਸਾਰੇ ਲੋਕਾਂ ਲਈ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

10 ਇਸ ਉੱਤੇ ਸਵਰਗਦੂਤ ਨੇ ਉਹਨਾਂ ਨੂੰ ਹੌਸਲਾ ਦਿੰਦੇ ਹੋਏ ਕਿਹਾ, “ਡਰੋ ਨਾ! ਕਿਉਂਕਿ ਮੈਂ ਖੁਸ਼ਖ਼ਬਰੀ ਲੈ ਕੇ ਆਇਆ ਹਾਂ, ਜੋ ਸਾਰਿਆਂ ਲੋਕਾਂ ਲਈ ਵੱਡੀ ਖੁਸ਼ੀ ਦਾ ਕਾਰਣ ਹੋਵੇਗੀ:

Sien die hoofstuk Kopieer

Punjabi Standard Bible

10 ਪਰ ਦੂਤ ਨੇ ਉਨ੍ਹਾਂ ਨੂੰ ਕਿਹਾ, “ਨਾ ਡਰੋ! ਕਿਉਂਕਿ ਵੇਖੋ, ਮੈਂ ਤੁਹਾਨੂੰ ਵੱਡੇ ਅਨੰਦ ਦੀ ਖ਼ਬਰ ਸੁਣਾਉਂਦਾ ਹਾਂ ਜੋ ਸਾਰੇ ਲੋਕਾਂ ਦੇ ਲਈ ਹੋਵੇਗੀ;

Sien die hoofstuk Kopieer




ਲੂਕਾ ਦੀ ਇੰਜੀਲ 2:10

Volg ons:

Advertensies


Advertensies