Aanlyn Bybel

- Advertensies -




ਲੂਕਾ ਦੀ ਇੰਜੀਲ 2:11 - ਪਵਿੱਤਰ ਬਾਈਬਲ

11 ਖੁਸ਼ਖਬਰੀ ਇਹ ਹੈ ਕਿ ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤੇ ਨੇ ਜਨਮ ਲਿਆ ਹੈ, ਜੋ ਮਸੀਹਾ ਪ੍ਰਭੂ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਭਈ ਦਾਊਦ ਦੇ ਨਗਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀ ਦਾਤਾ ਪੈਦਾ ਹੋਇਆ, ਜਿਹੜਾ ਮਸੀਹ ਪ੍ਰਭੁ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

11 ਅੱਜ ਦਾਊਦ ਦੇ ਸ਼ਹਿਰ ਬੈਤਲਹਮ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤਾ ਨੇ ਜਨਮ ਲਿਆ ਹੈ । ਇਹ ਪ੍ਰਭੂ ਮਸੀਹ ਹਨ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

11 ਅੱਜ ਦਾਵੀਦ ਦੇ ਨਗਰ ਵਿੱਚ ਤੁਹਾਡੇ ਮੁਕਤੀਦਾਤੇ ਨੇ ਜਨਮ ਲਿਆ ਹੈ, ਪ੍ਰਭੂ ਮਸੀਹ ਉਹੀ ਹਨ।

Sien die hoofstuk Kopieer

Punjabi Standard Bible

11 ਅੱਜ ਦਾਊਦ ਦੇ ਨਗਰ ਵਿੱਚ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ, ਜਿਹੜਾ ਮਸੀਹ ਪ੍ਰਭੂ ਹੈ।

Sien die hoofstuk Kopieer




ਲੂਕਾ ਦੀ ਇੰਜੀਲ 2:11

Volg ons:

Advertensies


Advertensies