ਲੂਕਾ ਦੀ ਇੰਜੀਲ 2:12 - ਪਵਿੱਤਰ ਬਾਈਬਲ12 ਤੁਸੀਂ ਉਸਦੀ ਪਛਾਣ ਇਸ ਤਰ੍ਹਾਂ ਕਰ ਸੱਕਦੇ ਹੋ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਪਾਵੋਗੇ।” Sien die hoofstukਪਵਿੱਤਰ ਬਾਈਬਲ O.V. Bible (BSI)12 ਅਤੇ ਤੁਹਾਡੇ ਲਈ ਇਹ ਪਤਾ ਹੈ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਵਲ੍ਹੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ। Sien die hoofstukਪਵਿੱਤਰ ਬਾਈਬਲ (Revised Common Language North American Edition)12 ਉਹਨਾਂ ਦੀ ਪਛਾਣ ਤੁਹਾਡੇ ਲਈ ਇਹ ਹੈ ਕਿ ਤੁਸੀਂ ਇੱਕ ਨਵੇਂ ਜਨਮੇ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਹੋਇਆ ਖੁਰਲੀ ਵਿੱਚ ਪਿਆ ਦੇਖੋਗੇ ।” Sien die hoofstukਪੰਜਾਬੀ ਮੌਜੂਦਾ ਤਰਜਮਾ12 ਉਹਨਾਂ ਦੀ ਪਹਿਚਾਣ ਦਾ ਚਿੰਨ੍ਹ ਇਹ ਹੈ: ਤੁਸੀਂ ਇੱਕ ਬੱਚੇ ਨੂੰ ਕੱਪੜੇ ਵਿੱਚ ਲਿੱਪਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਵੇਖੋਗੇ।” Sien die hoofstukPunjabi Standard Bible12 ਤੁਹਾਡੇ ਲਈ ਇਹ ਚਿੰਨ੍ਹ ਹੋਵੇਗਾ; ਤੁਸੀਂ ਇੱਕ ਬੱਚੇ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਵੇਖੋਗੇ।” Sien die hoofstuk |