Aanlyn Bybel

- Advertensies -




ਲੂਕਾ ਦੀ ਇੰਜੀਲ 2:16 - ਪਵਿੱਤਰ ਬਾਈਬਲ

16 ਉਹ ਛੇਤੀ ਹੀ ਚੱਲੇ ਗਏ ਅਤੇ ਉੱਥੇ ਉਨ੍ਹਾਂ ਨੇ ਯੂਸੁਫ਼ ਅਤੇ ਮਰਿਯਮ ਨੂੰ ਵੇਖਿਆ ਅਤੇ ਬਾਲਕ ਨੂੰ ਖੁਰਲੀ ਵਿੱਚ ਪਿਆ ਹੋਇਆ ਵੇਖਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਤਦ ਉਨ੍ਹਾਂ ਛੇਤੀ ਨਾਲ ਆਣ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਡਿੱਠਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਤਦ ਉਨ੍ਹਾਂ ਨੇ ਛੇਤੀ ਨਾਲ ਆ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਵੇਖਿਆ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

16 ਉਹ ਉਸੇ ਸਮੇਂ ਬੈਤਲਹਮ ਵਿੱਚ ਗਏ । ਉੱਥੇ ਉਹਨਾਂ ਨੇ ਮਰਿਯਮ, ਯੂਸਫ਼ ਅਤੇ ਖੁਰਲੀ ਵਿੱਚ ਪਏ ਹੋਏ ਬਾਲਕ ਨੂੰ ਦੇਖਿਆ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

16 ਇਸ ਲਈ ਉਹ ਤੁਰੰਤ ਚੱਲ ਪਏ ਅਤੇ ਬੇਥਲੇਹੇਮ ਨਗਰ ਪਹੁੰਚ ਕੇ ਮਰਿਯਮ, ਯੋਸੇਫ਼ ਅਤੇ ਉਸ ਬੱਚੇ ਨੂੰ ਵੇਖਿਆ, ਜੋ ਖੁਰਲੀ ਵਿੱਚ ਪਿਆ ਹੋਇਆ ਸੀ।

Sien die hoofstuk Kopieer

Punjabi Standard Bible

16 ਤਦ ਉਨ੍ਹਾਂ ਛੇਤੀ ਜਾ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਖੁਰਲੀ ਵਿੱਚ ਪਏ ਹੋਏ ਬੱਚੇ ਨੂੰ ਵੇਖਿਆ।

Sien die hoofstuk Kopieer




ਲੂਕਾ ਦੀ ਇੰਜੀਲ 2:16

Volg ons:

Advertensies


Advertensies