Aanlyn Bybel

- Advertensies -




ਲੂਕਾ ਦੀ ਇੰਜੀਲ 2:17 - ਪਵਿੱਤਰ ਬਾਈਬਲ

17 ਜਦੋਂ ਆਜੜੀਆਂ ਨੇ ਉਸ ਬਾਲਕ ਨੂੰ ਵੇਖਿਆ ਤਾਂ ਉਨ੍ਹਾਂ ਨੇ ਉਸ ਸੰਦੇਸ਼ ਨੂੰ ਫ਼ੈਲਾਇਆ ਜਿਹੜਾ ਇਸ ਬਾਲਕ ਬਾਰੇ ਉਨ੍ਹਾਂ ਨੂੰ ਦਿੱਤਾ ਗਿਆ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

17 ਅਤੇ ਵੇਖ ਕੇ ਉਨਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਹੱਕ ਵਿੱਚ ਉਨ੍ਹਾਂ ਨੂੰ ਕਿਹਾ ਗਿਆ ਸੀ ਸੁਣਾਇਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਅਤੇ ਉਨ੍ਹਾਂ ਨੇ ਉਸ ਬਚਨ ਨੂੰ ਜਿਹੜਾ ਇਸ ਬਾਲਕ ਦੇ ਬਾਰੇ ਸਵਰਗ ਦੂਤਾਂ ਨੇ ਦੱਸਿਆ ਸੀ, ਸੁਣਾਇਆ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

17 ਜਦੋਂ ਚਰਵਾਹਿਆਂ ਨੇ ਬਾਲਕ ਨੂੰ ਦੇਖਿਆ ਤਦ ਉਹਨਾਂ ਨੇ ਸਵਰਗਦੂਤਾਂ ਦੀਆਂ ਬਾਲਕ ਦੇ ਬਾਰੇ ਕਹੀਆਂ ਗੱਲਾਂ ਲੋਕਾਂ ਨੂੰ ਦੱਸੀਆਂ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

17 ਜਦੋਂ ਉਹਨਾਂ ਨੇ ਉਸ ਬੱਚੇ ਨੂੰ ਵੇਖਿਆ ਤਾਂ ਉਹਨਾਂ ਨੇ ਉਸ ਸੰਦੇਸ਼ ਨੂੰ ਫ਼ੈਲਾਇਆ ਜਿਹੜਾ ਇਸ ਬੱਚੇ ਬਾਰੇ ਉਹਨਾਂ ਨੂੰ ਕਿਹਾ ਗਿਆ ਸੀ।

Sien die hoofstuk Kopieer

Punjabi Standard Bible

17 ਇਹ ਵੇਖ ਕੇ ਚਰਵਾਹਿਆਂ ਨੇ ਉਹ ਗੱਲ ਜੋ ਉਸ ਬੱਚੇ ਬਾਰੇ ਉਨ੍ਹਾਂ ਨੂੰ ਕਹੀ ਗਈ ਸੀ, ਦੱਸੀ।

Sien die hoofstuk Kopieer




ਲੂਕਾ ਦੀ ਇੰਜੀਲ 2:17

Volg ons:

Advertensies


Advertensies