ਲੂਕਾ ਦੀ ਇੰਜੀਲ 2:18 - ਪਵਿੱਤਰ ਬਾਈਬਲ18 ਉਹ ਸਾਰੇ ਲੋਕ ਜਿਨ੍ਹਾਂ ਨੇ ਆਜੜੀਆਂ ਦਾ ਸੰਦੇਸ਼ ਸੁਣਿਆ, ਹੈਰਾਨ ਸਨ। Sien die hoofstukਪਵਿੱਤਰ ਬਾਈਬਲ O.V. Bible (BSI)18 ਅਤੇ ਸਾਰੇ ਸੁਣਨ ਵਾਲੇ ਇਨ੍ਹਾਂ ਗੱਲਾਂ ਤੋਂ ਜੋ ਅਯਾਲੀਆਂ ਨੇ ਉਨ੍ਹਾਂ ਨੂੰ ਕਹੀਆਂ ਹੈਰਾਨ ਹੋਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਚਰਵਾਹਿਆਂ ਦੀਆਂ ਗੱਲਾਂ ਸੁਣ ਕੇ ਸਾਰੇ ਹੈਰਾਨ ਹੋਏ। Sien die hoofstukਪਵਿੱਤਰ ਬਾਈਬਲ (Revised Common Language North American Edition)18 ਚਰਵਾਹਿਆਂ ਦੀਆਂ ਗੱਲਾਂ ਸੁਣ ਕੇ ਸਾਰੇ ਹੈਰਾਨ ਹੋ ਗਏ । Sien die hoofstukਪੰਜਾਬੀ ਮੌਜੂਦਾ ਤਰਜਮਾ18 ਸਾਰੇ ਸੁਨਣ ਵਾਲਿਆਂ ਲਈ ਚਰਵਾਹਿਆਂ ਦਾ ਸਮਾਚਾਰ ਹੈਰਾਨੀ ਦਾ ਵਿਸ਼ਾ ਸੀ। Sien die hoofstukPunjabi Standard Bible18 ਤਦ ਸਾਰੇ ਉਹ ਗੱਲਾਂ ਸੁਣ ਕੇ ਜੋ ਚਰਵਾਹਿਆਂ ਨੇ ਉਨ੍ਹਾਂ ਨੂੰ ਦੱਸੀਆਂ ਸਨ, ਹੈਰਾਨ ਹੋਏ। Sien die hoofstuk |