ਲੂਕਾ ਦੀ ਇੰਜੀਲ 2:23 - ਪਵਿੱਤਰ ਬਾਈਬਲ23 ਜਿਵੇਂ ਕਿ ਇਹ ਪ੍ਰਭੂ ਦੀ ਸ਼ਰ੍ਹਾ ਵਿੱਚ ਲਿਖਿਆ ਹੋਇਆ ਹੈ ਕਿ, “ਹਰ ਪਰਿਵਾਰ ਦਾ ਪਹਿਲਾ ਜਨਮਿਆਂ ਨਰ ਬੱਚਾ ‘ਪ੍ਰਭੂ ਨੂੰ ਅਰਪਿਤ ਕੀਤਾ ਜਾਣਾ ਚਾਹੀਦਾ ਹੈ।’” Sien die hoofstukਪਵਿੱਤਰ ਬਾਈਬਲ O.V. Bible (BSI)23 ਜਿਵੇਂ ਪ੍ਰਭੁ ਦੀ ਸ਼ਰਾ ਵਿੱਚ ਲਿਖਿਆ ਹੋਇਆ ਹੈ ਭਈ ਹਰੇਕ ਕੁੱਖ ਦਾ ਖੋਲ੍ਹਣ ਵਾਲਾ ਨਰ ਪ੍ਰਭੁ ਦੇ ਲਈ ਪਵਿੱਤ੍ਰ ਕਹਾਵੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਜਿਵੇਂ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੋਇਆ ਹੈ, ਜੋ ਹਰੇਕ ਪਹਿਲੌਠਾ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ। Sien die hoofstukਪਵਿੱਤਰ ਬਾਈਬਲ (Revised Common Language North American Edition)23 ਜਿਵੇਂ ਪ੍ਰਭੂ ਦੀ ਵਿਵਸਥਾ ਵਿੱਚ ਇਸ ਤਰ੍ਹਾਂ ਲਿਖਿਆ ਹੋਇਆ ਹੈ, “ਹਰੇਕ ਜੇਠਾ ਨਰ ਪ੍ਰਭੂ ਦੇ ਲਈ ਪਵਿੱਤਰ ਮੰਨਿਆ ਜਾਵੇ,” Sien die hoofstukਪੰਜਾਬੀ ਮੌਜੂਦਾ ਤਰਜਮਾ23 ਜਿਵੇਂ ਕੀ ਬਿਵਸਥਾ ਦਾ ਆਦੇਸ਼ ਹੈ, “ਹਰ ਇੱਕ ਜੇਠਾ ਪੁੱਤਰ ਪ੍ਰਭੂ ਦੇ ਲਈ ਪਵਿੱਤਰ ਕਹਾਵੇਗਾ।” Sien die hoofstukPunjabi Standard Bible23 (ਜਿਵੇਂ ਕਿ ਪ੍ਰਭੂ ਦੀ ਬਿਵਸਥਾ ਵਿੱਚ ਲਿਖਿਆ ਹੈ:“ਕੁੱਖ ਨੂੰ ਖੋਲ੍ਹਣ ਵਾਲਾ ਹਰੇਕ ਨਰ ਬੱਚਾ ਪ੍ਰਭੂ ਲਈ ਪਵਿੱਤਰ ਕਹਾਵੇਗਾ”) Sien die hoofstuk |