Aanlyn Bybel

- Advertensies -




ਲੂਕਾ ਦੀ ਇੰਜੀਲ 2:24 - ਪਵਿੱਤਰ ਬਾਈਬਲ

24 ਪ੍ਰਭੂ ਦੇ ਨੇਮ ਤਾਂ ਇਹ ਵੀ ਆਖਦਾ ਹੈ ਕਿ ਤੁਹਾਨੂੰ, “ਦੋ ਘੁੱਗੀਆਂ ਦਾ ਜੋੜਾਂ ਜਾਂ ਦੋ ਕਬੂਤਰਾਂ ਦਾ ਬਲੀਦਾਨ ਜ਼ਰੂਰ ਦੇਣਾ ਚਾਹੀਦਾ ਹੈ।” ਤਾਂ ਯੂਸੁਫ਼ ਅਤੇ ਮਰਿਯਮ ਵੀ ਯਰੂਸ਼ਲਮ ਵਿੱਚ ਇਸੇ ਮਕਸਦ ਲਈ ਗਏ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

24 ਅਤੇ ਉਸ ਗੱਲ ਅਨੁਸਾਰ ਜੋ ਪ੍ਰਭੁ ਦੀ ਸ਼ਰ੍ਹਾ ਵਿੱਚ ਲਿਖੀ ਹੋਈ ਹੈ ਅਰਥਾਤ ਖੁਮਰੀਆਂ ਦਾ ਇੱਕ ਜੋੜਾ ਯਾ ਕਬੂਤਰ ਦੇ ਦੋ ਬੱਚੇ ਬਲੀਦਾਨ ਕਰਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਅਤੇ ਉਸ ਗੱਲ ਅਨੁਸਾਰ ਜੋ ਪ੍ਰਭੂ ਦੀ ਬਿਵਸਥਾ ਵਿੱਚ ਲਿਖੀ ਹੋਈ ਹੈ ਅਰਥਾਤ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਬਲੀਦਾਨ ਕਰਨ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

24 ਅਤੇ ਪ੍ਰਭੂ ਦੀ ਵਿਵਸਥਾ ਅਨੁਸਾਰ, “ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰ ਦੇ ਦੋ ਬੱਚੇ ਬਲੀ ਚੜ੍ਹਾਏ ਜਾਣ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

24 ਅਤੇ ਪ੍ਰਭੂ ਦੇ ਬਿਵਸਥਾ ਦੀ ਆਗਿਆ ਦੇ ਅਨੁਸਾਰ: “ਇੱਕ ਜੋੜਾ ਘੁੱਗੀਆਂ ਦਾ ਜਾਂ ਕਬੂਤਰ ਦੇ ਦੋ ਬੱਚਿਆਂ ਦੀ ਬਲੀ ਚੜ੍ਹਾਈ ਜਾਵੇ।”

Sien die hoofstuk Kopieer

Punjabi Standard Bible

24 ਤਾਂਕਿ ਜੋ ਪ੍ਰਭੂ ਦੀ ਬਿਵਸਥਾ ਵਿੱਚ ਕਿਹਾ ਗਿਆ ਹੈ ਉਸ ਦੇ ਅਨੁਸਾਰਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰ ਦੇ ਦੋ ਬੱਚਿਆਂ ਦੀ ਬਲੀ ਚੜ੍ਹਾਉਣ।

Sien die hoofstuk Kopieer




ਲੂਕਾ ਦੀ ਇੰਜੀਲ 2:24

Volg ons:

Advertensies


Advertensies