ਲੂਕਾ ਦੀ ਇੰਜੀਲ 2:26 - ਪਵਿੱਤਰ ਬਾਈਬਲ26 ਸਿਮਓਨ ਨੂੰ ਪਵਿੱਤਰ ਆਤਮਾ ਨੇ ਦੱਸਿਆ ਕਿ ਜਦ ਤੱਕ ਉਹ ਪ੍ਰਭੂ ਦੇ ਮਸੀਹ ਨੂੰ ਵੇਖਦਾ ਨਹੀਂ, ਉਹ ਨਹੀਂ ਮਰ ਸੱਕਦਾ। Sien die hoofstukਪਵਿੱਤਰ ਬਾਈਬਲ O.V. Bible (BSI)26 ਅਰ ਉਹ ਨੂੰ ਪਵਿੱਤ੍ਰ ਆਤਮਾ ਨੇ ਖਬਰ ਦਿੱਤੀ ਸੀ ਭਈ ਜਦ ਤੀਕਰ ਤੂੰ ਪ੍ਰਭੁ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਅਤੇ ਪਵਿੱਤਰ ਆਤਮਾ ਨੇ ਉਸ ਉੱਤੇ ਪਰਗਟ ਕੀਤਾ ਕਿ ਜਦ ਤੱਕ ਤੂੰ ਪ੍ਰਭੂ ਦੇ ਮਸੀਹ ਨੂੰ ਨਾ ਵੇਖੇਂ ਤੂੰ ਨਾ ਮਰੇਂਗਾ। Sien die hoofstukਪਵਿੱਤਰ ਬਾਈਬਲ (Revised Common Language North American Edition)26 ਪਵਿੱਤਰ ਆਤਮਾ ਨੇ ਉਸ ਉੱਤੇ ਇਹ ਪ੍ਰਗਟ ਕੀਤਾ ਸੀ ਕਿ ਜਦੋਂ ਤੱਕ ਉਹ ਪ੍ਰਭੂ ਦੇ ‘ਮਸੀਹ’ ਨੂੰ ਨਹੀਂ ਦੇਖ ਲਵੇਗਾ, ਉਸ ਦੀ ਮੌਤ ਨਹੀਂ ਹੋਵੇਗੀ । Sien die hoofstukਪੰਜਾਬੀ ਮੌਜੂਦਾ ਤਰਜਮਾ26 ਪਵਿੱਤਰ ਆਤਮਾ ਦੇ ਦੁਆਰਾ ਉਸ ਉੱਤੇ ਇਹ ਪ੍ਰਗਟ ਕੀਤਾ ਗਿਆ ਸੀ ਕਿ ਪ੍ਰਭੂ ਦੇ ਮਸੀਹ ਨੂੰ ਵੇਖੇ ਬਿਨਾਂ ਉਸਦੀ ਮੌਤ ਨਹੀਂ ਹੋਵੇਗੀ। Sien die hoofstukPunjabi Standard Bible26 ਪਵਿੱਤਰ ਆਤਮਾ ਦੁਆਰਾ ਉਸ ਉੱਤੇ ਇਹ ਪਰਗਟ ਕੀਤਾ ਗਿਆ ਸੀ ਕਿ ਜਦੋਂ ਤੱਕ ਉਹ ਪ੍ਰਭੂ ਦੇ ਮਸੀਹ ਨੂੰ ਨਾ ਵੇਖ ਲਵੇ, ਉਹ ਮੌਤ ਨੂੰ ਨਹੀਂ ਵੇਖੇਗਾ। Sien die hoofstuk |