Aanlyn Bybel

- Advertensies -




ਲੂਕਾ ਦੀ ਇੰਜੀਲ 2:29 - ਪਵਿੱਤਰ ਬਾਈਬਲ

29 “ਪ੍ਰਭੂ! ਹੁਣ ਤੂੰ ਮੈਨੂੰ ਆਪਣੇ ਵਚਨ ਅਨੁਸਾਰ ਆਪਣੇ ਦਾਸ ਨੂੰ ਸ਼ਾਂਤੀ ਨਾਲ ਮਰ ਜਾਣ ਦੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

29 ਹੇ ਮਾਲਕ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਬਚਨ ਅਨੁਸਾਰ ਸ਼ਾਂਤੀ ਨਾਲ ਵਿਦਿਆ ਕਰਦਾ ਹੈਂ,

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਹੇ ਮਾਲਕ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਬਚਨ ਅਨੁਸਾਰ ਸ਼ਾਂਤੀ ਨਾਲ ਵਿਦਿਆ ਕਰ,

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

29 “ਹੇ ਪ੍ਰਭੂ, ਹੁਣ ਤੁਸੀਂ ਆਪਣੇ ਸੇਵਕ ਨੂੰ ਆਪਣੇ ਵਚਨ ਦੇ ਅਨੁਸਾਰ ਸ਼ਾਂਤੀ ਨਾਲ ਵਿਦਾ ਕਰੋ

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

29 “ਸਰਵ ਸ਼ਕਤੀਮਾਨ ਪ੍ਰਭੂ, ਜਿਵੇਂ ਤੁਸੀਂ ਵਾਅਦਾ ਕੀਤਾ ਹੈ, ਹੁਣ ਆਪਣੇ ਸੇਵਕ ਨੂੰ ਸ਼ਾਂਤੀ ਵਿੱਚ ਵਿਦਾ ਕਰੋ,

Sien die hoofstuk Kopieer

Punjabi Standard Bible

29 ਹੇ ਸੁਆਮੀ, ਹੁਣ ਤੂੰ ਆਪਣੇ ਦਾਸ ਨੂੰ ਆਪਣੇ ਵਚਨ ਦੇ ਅਨੁਸਾਰ ਸ਼ਾਂਤੀ ਨਾਲ ਵਿਦਾ ਕਰ।

Sien die hoofstuk Kopieer




ਲੂਕਾ ਦੀ ਇੰਜੀਲ 2:29

Volg ons:

Advertensies


Advertensies