ਲੂਕਾ ਦੀ ਇੰਜੀਲ 2:3 - ਪਵਿੱਤਰ ਬਾਈਬਲ3 ਇਸ ਲਈ ਹਰ ਕੋਈ ਆਪੋ-ਆਪਣੇ ਨਗਰ ਵਿੱਚ ਆਪਣਾ ਨਾਉਂ ਦਰਜ ਕਰਵਾਉਣ ਲਈ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)3 ਤਦੋਂ ਸਭ ਆਪੋ ਆਪਣੇ ਨਗਰ ਨੂੰ ਨਾਂਉ ਲਿਖਾਉਣ ਚੱਲੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਸਭ ਲੋਕ ਆਪਣੇ ਨਾਮ ਲਿਖਾਉਣ ਲਈ ਆਪੋ ਆਪਣੇ ਨਗਰ ਨੂੰ ਗਏ। Sien die hoofstukਪਵਿੱਤਰ ਬਾਈਬਲ (Revised Common Language North American Edition)3 ਸਾਰੇ ਲੋਕ ਨਾਂ ਲਿਖਵਾਉਣ ਦੇ ਲਈ ਆਪਣੇ ਆਪਣੇ ਸ਼ਹਿਰ ਨੂੰ ਗਏ । Sien die hoofstukਪੰਜਾਬੀ ਮੌਜੂਦਾ ਤਰਜਮਾ3 ਸਾਰੇ ਨਾਗਰਿਕ ਆਪਣੇ ਨਾਮ ਦਰਜ ਕਰਵਾਉਣ ਲਈ ਆਪਣੇ-ਆਪਣੇ ਜਨਮ ਸਥਾਨ ਨੂੰ ਜਾਣ ਲੱਗੇ। Sien die hoofstukPunjabi Standard Bible3 ਅਤੇ ਸਭ ਲੋਕ ਨਾਮ ਦਰਜ ਕਰਾਉਣ ਲਈ ਆਪੋ-ਆਪਣੇ ਨਗਰ ਨੂੰ ਜਾਣ ਲੱਗੇ। Sien die hoofstuk |