ਲੂਕਾ ਦੀ ਇੰਜੀਲ 2:35 - ਪਵਿੱਤਰ ਬਾਈਬਲ35 ਇਹ ਨਿਸ਼ਾਨ ਬਹੁਤ ਸਾਰੇ ਲੋਕਾਂ ਦੀਆਂ ਸੋਚਾਂ ਨੂੰ ਪ੍ਰਕਾਸ਼ਮਾਨ ਕਰੇਗਾ। ਅਤੇ ਤੂੰ ਵੀ ਬਹੁਤ ਗੰਭੀਰ ਦਰਦ ਅਨੁਭਵ ਕਰੇਂਗਾ ਜਿਵੇਂ ਕਿ ਤਲਵਾਰ ਤੇਰੇ ਦਿਲ ਵਿੱਚ ਧਸ ਰਹੀ ਹੋਵੇ।” Sien die hoofstukਪਵਿੱਤਰ ਬਾਈਬਲ O.V. Bible (BSI)35 ਸਗੋਂ ਤਲਵਾਰ ਤੇਰੀ ਜਿੰਦ ਦੇ ਵਿੱਚੋਂ ਵੀ ਫਿਰ ਜਾਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਸੋਚਾਂ ਪਰਗਟ ਹੋ ਜਾਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਸਗੋਂ ਤਲਵਾਰ ਵੀ ਤੇਰੇ ਦਿਲ ਵਿੱਚ ਖੁੱਭ ਜਾਵੇਗੀ ਤਾਂ ਜੋ ਬਹੁਤਿਆਂ ਦੇ ਮਨਾਂ ਦੀਆਂ ਗੱਲਾਂ ਪਰਗਟ ਹੋ ਜਾਣ। Sien die hoofstukਪਵਿੱਤਰ ਬਾਈਬਲ (Revised Common Language North American Edition)35 ਅਤੇ ਇਹਨਾਂ ਦੇ ਰਾਹੀਂ ਲੋਕਾਂ ਦੇ ਦਿਲਾਂ ਦੇ ਗੁੱਝੇ ਵਿਚਾਰ ਪ੍ਰਗਟ ਹੋ ਜਾਣਗੇ ਅਤੇ ਸੋਗ, ਤਲਵਾਰ ਦੀ ਤਰ੍ਹਾਂ ਤੇਰੇ ਦਿਲ ਨੂੰ ਵਿੰਨ੍ਹ ਦੇਵੇਗਾ ।” Sien die hoofstukਪੰਜਾਬੀ ਮੌਜੂਦਾ ਤਰਜਮਾ35 ਇਹ ਤਲਵਾਰ ਤੁਹਾਡੇ ਪ੍ਰਾਣ ਨੂੰ ਆਰ-ਪਾਰ ਬਿੰਨ੍ਹ ਦੇਵੇਗੀ, ਕਿ ਅਨੇਕਾਂ ਦੇ ਦਿਲਾਂ ਦੇ ਵਿਚਾਰ ਜ਼ਾਹਰ ਹੋ ਜਾਣ।” Sien die hoofstukPunjabi Standard Bible35 (ਸਗੋਂ ਤਲਵਾਰ ਤੇਰੀ ਆਪਣੀ ਜਾਨ ਨੂੰ ਵੀ ਵਿੰਨ੍ਹ ਦੇਵੇਗੀ) ਤਾਂਕਿ ਬਹੁਤਿਆਂ ਦੇ ਮਨਾਂ ਦੇ ਵਿਚਾਰ ਪਰਗਟ ਹੋ ਜਾਣ।” Sien die hoofstuk |