ਲੂਕਾ ਦੀ ਇੰਜੀਲ 2:37 - ਪਵਿੱਤਰ ਬਾਈਬਲ37 ਉਹ ਇੱਕ ਵਿਧਵਾ ਸੀ ਅਤੇ ਹੁਣ ਉਹ 84 ਸਾਲਾਂ ਦੀ ਸੀ। ਉਸ ਨੇ ਕਦੇ ਮੰਦਰ ਨਹੀਂ ਸੀ ਛੱਡਿਆ। ਉਹ ਵਰਤ ਰੱਖਦੀ ਅਤੇ ਦਿਨ-ਰਾਤ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੀ। Sien die hoofstukਪਵਿੱਤਰ ਬਾਈਬਲ O.V. Bible (BSI)37 ਅਤੇ ਉਹ ਚੁਰਾਸੀਆਂ ਵਰਿਹਾਂ ਤੋਂ ਵਿਧਵਾ ਸੀ ਜੋ ਹੈਕਲ ਨੂੰ ਨਾ ਛੱਡਦੀ ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ ਦਿਨ ਬੰਦਗੀ ਕਰਦੀ ਰਹਿੰਦੀ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਅਤੇ ਉਹ ਚੁਰਾਸੀਆਂ ਸਾਲਾਂ ਤੋਂ ਵਿਧਵਾ ਸੀ ਅਤੇ ਹੈਕਲ ਨੂੰ ਨਹੀਂ ਛੱਡਦੀ ਸੀ, ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ-ਦਿਨ ਬੰਦਗੀ ਕਰਦੀ ਰਹਿੰਦੀ ਸੀ। Sien die hoofstukਪਵਿੱਤਰ ਬਾਈਬਲ (Revised Common Language North American Edition)37 ਉਹ ਚੌਰਾਸੀ ਸਾਲ ਦੀ ਸੀ । ਉਹ ਹੈਕਲ ਨੂੰ ਨਹੀਂ ਛੱਡਦੀ ਸੀ । ਉਹ ਵਰਤ ਰੱਖਦੀ, ਪ੍ਰਾਰਥਨਾ ਕਰਦੀ ਅਤੇ ਦਿਨ ਰਾਤ ਪਰਮੇਸ਼ਰ ਦੀ ਭਗਤੀ ਕਰਦੀ ਸੀ । Sien die hoofstukਪੰਜਾਬੀ ਮੌਜੂਦਾ ਤਰਜਮਾ37 ਇਸ ਸਮੇਂ ਉਸਦੀ ਉਮਰ ਚੁਰਾਸੀ ਸਾਲ ਸੀ। ਉਹਨਾਂ ਨੇ ਹੈਕਲ ਕਦੇ ਨਹੀਂ ਛੱਡਿਆ ਅਤੇ ਉਹ ਦਿਨ-ਰਾਤ ਵਰਤ ਅਤੇ ਪ੍ਰਾਰਥਨਾ ਕਰਦੇ ਹੋਏ ਪਰਮੇਸ਼ਵਰ ਦੀ ਉਪਾਸਨਾ ਵਿੱਚ ਲੀਨ ਰਹਿੰਦੀ ਸੀ। Sien die hoofstukPunjabi Standard Bible37 ਅਤੇ ਚੌਰਾਸੀ ਸਾਲਾਂ ਤੋਂ ਵਿਧਵਾ ਸੀ। ਉਹ ਹੈਕਲ ਨੂੰ ਨਹੀਂ ਛੱਡਦੀ ਸੀ ਅਤੇ ਰਾਤ-ਦਿਨ ਪ੍ਰਾਰਥਨਾ ਅਤੇ ਵਰਤ ਰੱਖ ਕੇ ਸੇਵਾ ਕਰਦੀ ਰਹਿੰਦੀ ਸੀ। Sien die hoofstuk |