ਲੂਕਾ ਦੀ ਇੰਜੀਲ 2:38 - ਪਵਿੱਤਰ ਬਾਈਬਲ38 ਉਸੇ ਵਕਤ ਉਹ ਅੰਦਰ ਆਈ ਅਤੇ ਪਰਮੇਸ਼ੁਰ ਦੀ ਉਸਤਤਿ ਕਰਨ ਲੱਗੀ। ਉਸ ਨੇ ਉਨ੍ਹਾਂ ਸਾਰਿਆਂ ਲੋਕਾਂ ਨੂੰ ਬਾਲਕ ਬਾਰੇ ਦੱਸਿਆ ਜੋ ਪਰਮੇਸ਼ੁਰ ਦੇ ਇੰਤਜ਼ਾਰ ਵਿੱਚ ਸਨ, ਕਿ ਉਹ ਆਕੇ ਯਰੂਸ਼ਲਮ ਦਾ ਛੁਟਕਾਰਾ ਕਰੇ। Sien die hoofstukਪਵਿੱਤਰ ਬਾਈਬਲ O.V. Bible (BSI)38 ਉਸ ਨੇ ਉਸੇ ਘੜੀ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਹ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਨਿਸਤਾਰੇ ਦੀ ਉਡੀਕ ਵਿੱਚ ਸਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ38 ਉਸ ਨੇ ਉਸੇ ਸਮੇਂ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਸ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ। Sien die hoofstukਪਵਿੱਤਰ ਬਾਈਬਲ (Revised Common Language North American Edition)38 ਉਸ ਸਮੇਂ ਹੱਨਾਹ ਉੱਥੇ ਆਈ ਅਤੇ ਉਸ ਨੇ ਪਰਮੇਸ਼ਰ ਦਾ ਧੰਨਵਾਦ ਕੀਤਾ । ਫਿਰ ਉਸ ਨੇ ਯਿਸੂ ਦੇ ਬਾਰੇ ਉਹਨਾਂ ਸਾਰੇ ਲੋਕਾਂ ਨੂੰ ਦੱਸਿਆ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ । Sien die hoofstukਪੰਜਾਬੀ ਮੌਜੂਦਾ ਤਰਜਮਾ38 ਉਸੇ ਵੇਲੇ ਉਹਨਾਂ ਦੇ ਕੋਲ ਆ ਕੇ ਹੰਨਾ ਨੇ ਪਰਮੇਸ਼ਵਰ ਦਾ ਧੰਨਵਾਦ ਕੀਤਾ ਅਤੇ ਉਹਨਾਂ ਸਾਰਿਆਂ ਨਾਲ ਇਸ ਬਾਲਕ ਬਾਰੇ ਗੱਲ ਕੀਤੀ ਜੋ ਯੇਰੂਸ਼ਲੇਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ। Sien die hoofstukPunjabi Standard Bible38 ਉਸੇ ਸਮੇਂ ਉਹ ਵੀ ਆ ਕੇ ਪਰਮੇਸ਼ਰ ਦੀ ਉਸਤਤ ਕਰਨ ਲੱਗੀ ਅਤੇ ਉਨ੍ਹਾਂ ਸਭਨਾਂ ਨੂੰ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਕਰ ਰਹੇ ਸਨ, ਉਸ ਬਾਲਕ ਦੇ ਬਾਰੇ ਦੱਸਣ ਲੱਗੀ। Sien die hoofstuk |