ਲੂਕਾ ਦੀ ਇੰਜੀਲ 2:4 - ਪਵਿੱਤਰ ਬਾਈਬਲ4 ਤਾਂ ਯੂਸੁਫ਼ ਗਲੀਲ ਦੇ ਸ਼ਹਿਰ ਨਾਸਰਤ ਤੋਂ ਵਿਦਾ ਹੋਇਆ। ਉਹ ਯਹੂਦਿਯਾ ਵਿੱਚ ਬੈਤਲਹਮ ਦੇ ਨਗਰ ਨੂੰ ਗਿਆ। ਇਹ ਨਗਰ ਦਾਊਦ ਦਾ ਨਗਰ ਕਹਾਉਂਦਾ ਸੀ। ਯੂਸੁਫ਼ ਉੱਥੇ ਇਸ ਲਈ ਗਿਆ ਕਿਉਂਕਿ ਉਹ ਦਾਊਦ ਦੇ ਘਰਾਣੇ ਵਿੱਚੋਂ ਸੀ। Sien die hoofstukਪਵਿੱਤਰ ਬਾਈਬਲ O.V. Bible (BSI)4 ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਉਲਾਦ ਵਿੱਚੋਂ ਸੀ, ਗਲੀਲ ਦੇ ਨਾਸਰਤ ਨਗਰੋਂ ਯਹੂਦਿਯਾ ਵਿੱਚ ਦਾਊਦ ਦੇ ਨਗਰ ਨੂੰ ਜੋ ਬੈਤਲਹਮ ਕਹਾਉਂਦਾ ਹੈ ਗਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਤੇ ਯੂਸੁਫ਼ ਵੀ ਇਸ ਲਈ ਜੋ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਸ਼ਹਿਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਨੂੰ ਗਿਆ, ਜੋ ਬੈਤਲਹਮ ਅਖਵਾਉਂਦਾ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)4 ਯੂਸਫ਼ ਦਾਊਦ ਦੀ ਕੁਲ ਵਿੱਚੋਂ ਸੀ । ਇਸ ਲਈ ਉਹ ਗਲੀਲ ਦੇ ਇਲਾਕੇ ਦੇ ਪਿੰਡ ਨਾਸਰਤ ਤੋਂ ਯਹੂਦਿਯਾ ਵਿੱਚ ਦਾਊਦ ਦੇ ਸ਼ਹਿਰ ਬੈਤਲਹਮ ਨੂੰ ਗਿਆ । Sien die hoofstukਪੰਜਾਬੀ ਮੌਜੂਦਾ ਤਰਜਮਾ4 ਯੋਸੇਫ਼, ਦਾਵੀਦ ਦੇ ਵੰਸ਼ ਵਿੱਚੋਂ ਸੀ, ਇਸ ਲਈ ਉਹ ਗਲੀਲ ਪ੍ਰਦੇਸ਼ ਦੇ ਨਾਜ਼ਰੇਥ ਨਗਰ ਤੋਂ ਯਹੂਦਿਯਾ ਪ੍ਰਦੇਸ਼ ਦੇ ਬੇਥਲੇਹੇਮ ਅਰਥਾਤ ਦਾਵੀਦ ਦੇ ਨਗਰ ਗਿਆ। Sien die hoofstukPunjabi Standard Bible4 ਸੋ ਯੂਸੁਫ਼ ਵੀ, ਕਿਉਂਕਿ ਉਹ ਦਾਊਦ ਦੇ ਘਰਾਣੇ ਅਤੇ ਵੰਸ਼ ਵਿੱਚੋਂ ਸੀ, ਗਲੀਲ ਦੇ ਨਾਸਰਤ ਨਗਰ ਤੋਂ ਯਹੂਦਿਯਾ ਵਿੱਚ ਦਾਊਦ ਦੇ ਨਗਰ ਨੂੰ ਗਿਆ ਜਿਸ ਨੂੰ ਬੈਤਲਹਮ ਕਿਹਾ ਜਾਂਦਾ ਹੈ Sien die hoofstuk |