Aanlyn Bybel

- Advertensies -




ਲੂਕਾ ਦੀ ਇੰਜੀਲ 2:44 - ਪਵਿੱਤਰ ਬਾਈਬਲ

44 ਇਹ ਸੋਚਕੇ ਕਿ ਉਹ ਯਾਤਰੀਆਂ ਦੇ ਸਮੂਹ ਵਿੱਚ ਹੀ ਹੋਵੇਗਾ ਉਹ ਸਾਰਾ ਦਿਨ ਸਫ਼ਰ ਕਰਦੇ ਰਹੇ, ਤਾਂ ਕੁਝ ਦੇਰ ਬਾਦ ਉਨ੍ਹਾਂ ਨੇ ਉਸ ਨੂੰ ਆਪਣੇ ਨਜ਼ਦੀਕੀ ਮਿੱਤਰਾਂ ਅਤੇ ਰਿਸ਼ਤੇਦਾਰਾਂ ਵਿੱਚੋਂ ਲੱਭਣਾ ਸ਼ੁਰੂ ਕੀਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

44 ਪਰ ਇਹ ਸਮਝ ਕੇ ਭਈ ਉਹ ਕਾਫਲੇ ਵਿੱਚ ਹੈ ਓਹ ਇੱਕ ਮੰਜ਼ਲ ਗਏ ਤਦ ਉਹ ਨੂੰ ਸਾਕਾਂ ਅਤੇ ਜਾਣ ਪਛਾਣਾਂ ਵਿੱਚ ਭਾਲਿਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

44 ਪਰ ਇਹ ਸੋਚ ਕੇ ਕਿ ਉਹ ਕਾਫਲੇ ਵਿੱਚ ਹੋਵੇਗਾ ਉਹਨਾਂ ਨੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ ਅਤੇ ਤਦ ਉਸ ਨੂੰ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਲੱਭਿਆ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

44 ਉਹਨਾਂ ਨੇ ਸੋਚਿਆ ਕਿ ਯਿਸੂ ਯਾਤਰੀ ਸਾਥੀਆਂ ਨਾਲ ਹੋਣਗੇ । ਉਹ ਇੱਕ ਦਿਨ ਦੀ ਯਾਤਰਾ ਖ਼ਤਮ ਕਰ ਚੁੱਕੇ ਸਨ । ਤਦ ਉਹਨਾਂ ਨੇ ਯਿਸੂ ਨੂੰ ਆਪਣੇ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਲੱਭਣਾ ਸ਼ੁਰੂ ਕਰ ਦਿੱਤਾ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

44 ਇਹ ਸੋਚਦਿਆਂ ਕਿ ਬਾਲਕ ਕਿਤੇ ਯਾਤਰੀ ਸਮੂਹ ਵਿੱਚ ਹੋਵੇਗਾ, ਉਹ ਉਸ ਦਿਨ ਦੀ ਯਾਤਰਾ ਵਿੱਚ ਅੱਗੇ ਵੱਧਦੇ ਗਏ। ਫਿਰ ਉਹਨਾਂ ਨੇ ਪਰਿਵਾਰਕ ਦੋਸਤਾਂ-ਮਿੱਤਰਾਂ ਵਿੱਚ ਯਿਸ਼ੂ ਨੂੰ ਭਾਲਣਾ ਸ਼ੁਰੂ ਕੀਤਾ,

Sien die hoofstuk Kopieer

Punjabi Standard Bible

44 ਉਹ ਇਹ ਸੋਚ ਕੇ ਜੋ ਉਹ ਕਾਫ਼ਲੇ ਦੇ ਨਾਲ ਹੋਵੇਗਾ ਇੱਕ ਦਿਨ ਦੀ ਯਾਤਰਾ ਕਰ ਚੁੱਕੇ; ਤਦ ਉਹ ਉਸ ਨੂੰ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਭਾਲਣ ਲੱਗੇ।

Sien die hoofstuk Kopieer




ਲੂਕਾ ਦੀ ਇੰਜੀਲ 2:44

Volg ons:

Advertensies


Advertensies