Aanlyn Bybel

- Advertensies -




ਲੂਕਾ ਦੀ ਇੰਜੀਲ 2:45 - ਪਵਿੱਤਰ ਬਾਈਬਲ

45 ਫ਼ੇਰ ਜਦੋਂ ਉਹ ਉਸ ਨੂੰ ਨਾ ਲੱਭ ਸੱਕੇ ਤਾਂ ਉਹ ਉਸ ਨੂੰ ਲੱਭਦੇ ਹੋਏ ਯਰੂਸ਼ਲਮ ਵਾਪਸ ਚੱਲੇ ਗਏ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

45 ਅਰ ਜਦ ਉਹ ਨਾ ਲੱਭਾ ਉਹ ਦੀ ਭਾਲ ਵਿੱਚ ਯਰੂਸ਼ਲਮ ਨੂੰ ਮੁੜੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

45 ਅਤੇ ਜਦ ਉਹ ਨਾ ਲੱਭਾ ਤਦ ਉਸ ਦੀ ਖੋਜ ਵਿੱਚ ਯਰੂਸ਼ਲਮ ਨੂੰ ਮੁੜੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

45 ਪਰ ਯਿਸੂ ਉਹਨਾਂ ਨੂੰ ਨਾ ਮਿਲੇ । ਇਸ ਲਈ ਉਹ ਲੱਭਦੇ ਲੱਭਦੇ ਯਰੂਸ਼ਲਮ ਨੂੰ ਵਾਪਸ ਚਲੇ ਗਏ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

45 ਜਦੋਂ ਯਿਸ਼ੂ ਉਹਨਾਂ ਨੂੰ ਨਾ ਲੱਭੇ ਤਾਂ ਉਹ ਉਹਨਾਂ ਨੂੰ ਲੱਭਣ ਲਈ ਯੇਰੂਸ਼ਲੇਮ ਵਾਪਸ ਪਰਤੇ।

Sien die hoofstuk Kopieer

Punjabi Standard Bible

45 ਪਰ ਜਦੋਂ ਉਹ ਨਾ ਮਿਲਿਆ ਤਾਂ ਉਹ ਉਸ ਨੂੰ ਲੱਭਦੇ ਹੋਏ ਯਰੂਸ਼ਲਮ ਨੂੰ ਮੁੜ ਆਏ।

Sien die hoofstuk Kopieer




ਲੂਕਾ ਦੀ ਇੰਜੀਲ 2:45

Volg ons:

Advertensies


Advertensies