Aanlyn Bybel

- Advertensies -




ਲੂਕਾ ਦੀ ਇੰਜੀਲ 2:5 - ਪਵਿੱਤਰ ਬਾਈਬਲ

5 ਤਾਂ ਉਹ ਵੀ ਮਰਿਯਮ ਨਾਲ ਆਪਣੇ ਨਾਮ ਦਰਜ ਕਰਵਾਉਣ ਗਿਆ ਕਿਉਂਕਿ ਮਰਿਯਮ ਉਸ ਨਾਲ ਵਿਆਹ ਲਈ ਮੰਗੀ ਹੋਈ ਸੀ ਪਰ ਹੁਣ ਮਰਿਯਮ ਗਰਭਵਤੀ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

5 ਭਈ ਆਪਣੀ ਮੰਗ ਮਰਿਯਮ ਸਣੇ ਜੋ ਗਰਭਵੰਤੀ ਸੀ ਆਪਣਾ ਨਾਉਂ ਲਿਖਾਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਕਿ ਆਪਣੀ ਮੰਗੇਤਰ ਮਰਿਯਮ ਨਾਲ ਜੋ ਗਰਭਵਤੀ ਸੀ ਆਪਣਾ ਨਾਮ ਲਿਖਾਵੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

5 ਯੂਸਫ਼ ਆਪਣੇ ਨਾਲ ਆਪਣੀ ਮੰਗੇਤਰ ਮਰਿਯਮ ਨੂੰ ਵੀ ਨਾਂ ਲਿਖਵਾਉਣ ਦੇ ਲਈ ਲੈ ਗਿਆ । ਮਰਿਯਮ ਗਰਭਵਤੀ ਸੀ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

5 ਉਹ ਵੀ ਆਪਣੀ ਮੰਗੇਤਰ ਮਰਿਯਮ ਦੇ ਨਾਲ, ਜੋ ਗਰਭਵਤੀ ਸੀ, ਨਾਮ ਦਰਜ ਕਰਾਉਣ ਲਈ ਉੱਥੇ ਗਿਆ।

Sien die hoofstuk Kopieer

Punjabi Standard Bible

5 ਤਾਂਕਿ ਆਪਣੀ ਮੰਗੇਤਰ ਮਰਿਯਮ ਨਾਲ ਜੋ ਗਰਭਵਤੀ ਸੀ, ਨਾਮ ਦਰਜ ਕਰਾਵੇ।

Sien die hoofstuk Kopieer




ਲੂਕਾ ਦੀ ਇੰਜੀਲ 2:5

Volg ons:

Advertensies


Advertensies