Aanlyn Bybel

- Advertensies -




ਲੂਕਾ ਦੀ ਇੰਜੀਲ 2:51 - ਪਵਿੱਤਰ ਬਾਈਬਲ

51 ਤਾਂ ਯਿਸੂ ਆਪਣੇ ਮਾਪਿਆਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਜੋ ਉਹ ਕਹਿੰਦੇ ਰਹੇ ਉਨ੍ਹਾਂ ਦਾ ਹੁਕਮ ਮੰਨਦਾ ਰਿਹਾ। ਉਸਦੀ ਮਾਤਾ ਨੇ ਇਹ ਸਭ ਗੱਲਾਂ ਧਿਆਨ ਨਾਲ ਆਪਣੇ ਦਿਲ ਵਿੱਚ ਰੱਖੀਆਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

51 ਤਾਂ ਉਹ ਉਨ੍ਹਾਂ ਦੇ ਨਾਲ ਤੁਰ ਕੇ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ,ਅਰ ਉਹ ਦੀ ਮਾਤਾ ਨੇ ਇਨ੍ਹਾਂ ਗੱਲਾਂ ਨੂੰ ਆਪਣੇ ਹਿਰਦੇ ਵਿੱਚ ਰੱਖਿਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

51 ਤਦ ਉਹ ਉਨ੍ਹਾਂ ਦੇ ਨਾਲ ਨਾਸਰਤ ਨੂੰ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ, ਅਤੇ ਉਸ ਦੀ ਮਾਤਾ ਨੇ ਇਨ੍ਹਾਂ ਸਾਰੀਆਂ ਗੱਲਾਂ ਨੂੰ ਆਪਣੇ ਦਿਲ ਵਿੱਚ ਰੱਖਿਆ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

51 ਤਦ ਯਿਸੂ ਆਪਣੇ ਮਾਤਾ-ਪਿਤਾ ਨਾਲ ਨਾਸਰਤ ਨੂੰ ਵਾਪਸ ਚਲੇ ਗਏ ਅਤੇ ਉਹ ਆਪਣੇ ਮਾਤਾ-ਪਿਤਾ ਦੀ ਆਗਿਆ ਮੰਨਦੇ ਰਹੇ । ਪਰ ਉਹਨਾਂ ਦੀ ਮਾਂ ਆਪਣੇ ਦਿਲ ਵਿੱਚ ਇਹਨਾਂ ਸਾਰੀਆਂ ਗੱਲਾਂ ਉੱਤੇ ਵਿਚਾਰ ਕਰਦੀ ਰਹੀ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

51 ਯਿਸ਼ੂ ਆਪਣੇ ਮਾਪਿਆਂ ਨਾਲ ਨਾਜ਼ਰੇਥ ਵਾਪਸ ਆਏ ਅਤੇ ਉਹਨਾਂ ਦੇ ਆਗਿਆਕਾਰੀ ਰਹੇ। ਉਹਨਾਂ ਦੀ ਮਾਤਾ ਨੇ ਇਹ ਸੱਭ ਚੀਜ਼ਾਂ ਆਪਣੇ ਦਿਲ ਵਿੱਚ ਸਾਂਭ ਕੇ ਰੱਖੀਆਂ।

Sien die hoofstuk Kopieer

Punjabi Standard Bible

51 ਤਦ ਉਹ ਉਨ੍ਹਾਂ ਦੇ ਨਾਲ ਚੱਲ ਕੇ ਨਾਸਰਤ ਵਿੱਚ ਆਇਆ ਅਤੇ ਉਨ੍ਹਾਂ ਦੇ ਅਧੀਨ ਰਿਹਾ। ਪਰ ਉਸ ਦੀ ਮਾਤਾ ਨੇ ਇਹ ਸਭ ਗੱਲਾਂ ਆਪਣੇ ਮਨ ਵਿੱਚ ਹੀ ਰੱਖੀਆਂ।

Sien die hoofstuk Kopieer




ਲੂਕਾ ਦੀ ਇੰਜੀਲ 2:51

Volg ons:

Advertensies


Advertensies