ਲੂਕਾ ਦੀ ਇੰਜੀਲ 2:6 - ਪਵਿੱਤਰ ਬਾਈਬਲ6 ਜਦੋਂ ਯੂਸੁਫ਼ ਅਤੇ ਮਰਿਯਮ ਬੈਤਲਹਮ ਵਿੱਚ ਸਨ ਤਾਂ ਮਰਿਯਮ ਦਾ ਬੱਚਾ ਜਣਨ ਦਾ ਸਮੇਂ ਆ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)6 ਅਤੇ ਐਉਂ ਹੋਇਆ ਕਿ ਉਨ੍ਹਾਂ ਦੇ ਉੱਥੇ ਹੁੰਦਿਆਂ ਮਰਿਯਮ ਦੇ ਜਣਨੇ ਦੇ ਦਿਨ ਪੂਰੇ ਹੋ ਗਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਤੇ ਇਸ ਤਰ੍ਹਾਂ ਹੋਇਆ ਕਿ ਉਨ੍ਹਾਂ ਦੇ ਉੱਥੇ ਹੁੰਦਿਆਂ ਮਰਿਯਮ ਦੇ ਜਨਮ ਦੇਣ ਦੇ ਦਿਨ ਪੂਰੇ ਹੋ ਗਏ। Sien die hoofstukਪਵਿੱਤਰ ਬਾਈਬਲ (Revised Common Language North American Edition)6 ਜਦੋਂ ਉਹ ਬੈਤਲਹਮ ਵਿੱਚ ਹੀ ਸਨ ਤਾਂ ਮਰਿਯਮ ਦਾ ਬੱਚੇ ਨੂੰ ਜਨਮ ਦੇਣ ਦਾ ਸਮਾਂ ਆ ਗਿਆ । Sien die hoofstukਪੰਜਾਬੀ ਮੌਜੂਦਾ ਤਰਜਮਾ6 ਬੇਥਲੇਹੇਮ ਵਿੱਚ ਹੀ ਮਰਿਯਮ ਦੇ ਜਨਣ ਦੇ ਦਿਨ ਪੂਰੇ ਹੋ ਗਏ Sien die hoofstukPunjabi Standard Bible6 ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਉੱਥੇ ਸਨ ਤਾਂ ਮਰਿਯਮ ਦੇ ਜਣਨ ਦੇ ਦਿਨ ਪੂਰੇ ਹੋ ਗਏ Sien die hoofstuk |