ਲੂਕਾ ਦੀ ਇੰਜੀਲ 3:12 - ਪਵਿੱਤਰ ਬਾਈਬਲ12 ਮਸੂਲੀਏ ਵੀ ਬਪਤਿਸਮਾ ਲੈਣ ਲਈ ਆਏ। ਉਨ੍ਹਾਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ! ਸਾਨੂੰ ਕੀ ਕਰਨਾ ਚਾਹੀਦਾ ਹੈ?” Sien die hoofstukਪਵਿੱਤਰ ਬਾਈਬਲ O.V. Bible (BSI)12 ਤਦ ਮਸੂਲੀਏ ਵੀ ਬਪਤਿਸਮਾ ਲੈਣ ਨੂੰ ਆਏ ਅਤੇ ਉਹ ਨੂੰ ਕਿਹਾ, ਗੁਰੂ ਜੀ ਅਸੀ ਕੀ ਕਰੀਏ ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਦ ਚੂੰਗੀ ਲੈਣ ਵਾਲੇ ਵੀ ਉਸ ਕੋਲ ਬਪਤਿਸਮਾ ਲੈਣ ਲਈ ਆਏ ਅਤੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਕੀ ਕਰੀਏ? Sien die hoofstukਪਵਿੱਤਰ ਬਾਈਬਲ (Revised Common Language North American Edition)12 ਕੁਝ ਟੈਕਸ ਲੈਣ ਵਾਲੇ ਵੀ ਯੂਹੰਨਾ ਕੋਲੋਂ ਬਪਤਿਸਮਾ ਲੈਣ ਲਈ ਆਏ । ਉਹਨਾਂ ਨੇ ਯੂਹੰਨਾ ਤੋਂ ਪੁੱਛਿਆ, “ਗੁਰੂ ਜੀ, ਅਸੀਂ ਕੀ ਕਰੀਏ ?” Sien die hoofstukਪੰਜਾਬੀ ਮੌਜੂਦਾ ਤਰਜਮਾ12 ਚੁੰਗੀ ਲੈਣ ਵਾਲੇ ਵੀ ਬਪਤਿਸਮਾ ਲੈਣ ਲਈ ਉਹਨਾਂ ਦੇ ਕੋਲ ਆਏ ਅਤੇ ਉਹਨਾਂ ਨੇ ਯੋਹਨ ਨੂੰ ਪ੍ਰਸ਼ਨ ਕੀਤਾ, “ਗੁਰੂ ਜੀ! ਸਾਨੂੰ ਕੀ ਕਰਨਾ ਚਾਹੀਦਾ ਹੈ?” Sien die hoofstukPunjabi Standard Bible12 ਮਸੂਲੀਏ ਵੀ ਬਪਤਿਸਮਾ ਲੈਣ ਲਈ ਆਏ ਅਤੇ ਉਨ੍ਹਾਂ ਉਸ ਤੋਂ ਪੁੱਛਿਆ, “ਗੁਰੂ ਜੀ, ਅਸੀਂ ਕੀ ਕਰੀਏ?” Sien die hoofstuk |