Aanlyn Bybel

- Advertensies -




ਲੂਕਾ ਦੀ ਇੰਜੀਲ 3:13 - ਪਵਿੱਤਰ ਬਾਈਬਲ

13 ਉਸ ਲਈ ਉਸ ਨੇ ਜਵਾਬ ਦਿੱਤਾ, “ਜਿੰਨੇ ਦਾ ਤੁਹਾਨੂੰ ਆਦੇਸ਼ ਹੈ ਉਸਤੋਂ ਵੱਧ ਇੱਕਤਰ ਨਾ ਕਰੋ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲ ਵਧੀਕ ਨਾ ਲਓ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਉਸ ਨੇ ਉਨ੍ਹਾਂ ਨੂੰ ਆਖਿਆ, ਤੁਹਾਡੇ ਲਈ ਜੋ ਠਹਿਰਾਇਆ ਹੋਇਆ ਹੈ ਉਸ ਨਾਲੋਂ ਵੱਧ ਵਸੂਲ ਨਾ ਕਰੋ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

13 ਯੂਹੰਨਾ ਨੇ ਉੱਤਰ ਦਿੱਤਾ, “ਜੋ ਕਾਨੂੰਨੀ ਤੌਰ ਤੇ ਠਹਿਰਾਇਆ ਗਿਆ ਹੈ, ਉਸ ਤੋਂ ਵੱਧ ਨਾ ਲਵੋ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

13 “ਠਹਿਰਾਈ ਹੋਈ ਰਾਸ਼ੀ ਤੋਂ ਜ਼ਿਆਦਾ ਕੁਝ ਨਾ ਲਵੋ,” ਯੋਹਨ ਨੇ ਉਹਨਾਂ ਨੂੰ ਕਿਹਾ।

Sien die hoofstuk Kopieer

Punjabi Standard Bible

13 ਉਸ ਨੇ ਉਨ੍ਹਾਂ ਨੂੰ ਕਿਹਾ, “ਜੋ ਤੁਹਾਡੇ ਲਈ ਠਹਿਰਾਇਆ ਹੋਇਆ ਹੈ ਉਸ ਤੋਂ ਵਧਕੇ ਕੁਝ ਨਾ ਲਵੋ।”

Sien die hoofstuk Kopieer




ਲੂਕਾ ਦੀ ਇੰਜੀਲ 3:13

Volg ons:

Advertensies


Advertensies