Aanlyn Bybel

- Advertensies -




ਲੂਕਾ ਦੀ ਇੰਜੀਲ 3:17 - ਪਵਿੱਤਰ ਬਾਈਬਲ

17 ਉਸ ਦੇ ਹੱਥ ਵਿੱਚ ਇੱਕ ਤੰਗਲੀ ਹੈ ਜਿਸ ਨਾਲ ਉਹ ਗਾਹੇ ਹੋਏ ਦਾਣਿਆਂ ਨੂੰ ਸਾਫ਼ ਕਰੇਗਾ। ਉਹ ਕਣਕ ਨੂੰ ਇਕੱਠਾ ਕਰਕੇ ਆਪਣੇ ਗੁਦਾਮ ਵਿੱਚ ਪਾਵੇਗਾ ਅਤੇ ਤੂੜੀ ਨੂੰ ਅਲੱਗ ਕਰਕੇ, ਉਸ ਅੱਗ ਵਿੱਚ ਸੁੱਟ ਦੇਵੇਗਾ ਜਿਹੜੀ ਕਿ ਕਦੇ ਬੁੱਝਣ ਵਾਲੀ ਨਹੀਂ ਹੈ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

17 ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਪਿੜ ਨੂੰ ਚੰਗੀ ਤਰ੍ਹਾਂ ਸਾਫ ਕਰੇ ਅਤੇ ਕਣਕ ਨੂੰ ਆਪਣੇ ਕੋਠੇ ਵਿੱਚ ਜਮਾ ਕਰੇ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਜਿਹੜੀ ਬੁੱਝਣ ਵਾਲੀ ਨਹੀਂ ਫੂਕ ਦੇਊਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਕਣਕ ਨੂੰ ਆਪਣੇ ਗੋਦਾਮ ਵਿੱਚ ਜਮਾਂ ਕਰੇਗਾ ਪਰ ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

17 ਉਹਨਾਂ ਦਾ ਛੱਜ ਉਹਨਾਂ ਦੇ ਹੱਥ ਵਿੱਚ ਹੈ । ਉਹ ਆਪਣੇ ਮੈਦਾਨ ਨੂੰ ਚੰਗੀ ਤਰ੍ਹਾਂ ਸਾਫ਼ ਕਰਨਗੇ ਅਤੇ ਅਨਾਜ ਨੂੰ ਆਪਣੇ ਗੋਦਾਮ ਵਿੱਚ ਇਕੱਠਾ ਕਰਨਗੇ ਪਰ ਤੂੜੀ ਨੂੰ ਨਾ ਬੁੱਝਣ ਵਾਲੀ ਅੱਗ ਵਿੱਚ ਸੁੱਟ ਦੇਣਗੇ ।”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

17 ਤੰਗਲੀ ਉਸਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਭੜੋਲਿਆਂ ਵਿੱਚ ਇਕੱਠਾ ਕਰੇਗਾ, ਅਤੇ ਪਰ ਉਹ ਤੂੜੀ ਨੂੰ ਕਦੇ ਨਾ ਬੁਝਨ ਵਾਲੀ ਅੱਗ ਵਿੱਚ ਸਾੜ ਦੇਵੇਗਾ।”

Sien die hoofstuk Kopieer

Punjabi Standard Bible

17 ਉਸ ਦੀ ਤੰਗਲੀ ਉਸ ਦੇ ਹੱਥ ਵਿੱਚ ਹੈ ਕਿ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ ਕਰੇ ਅਤੇ ਕਣਕ ਨੂੰ ਆਪਣੇ ਕੋਠੇ ਵਿੱਚ ਜਮ੍ਹਾ ਕਰੇ, ਪਰ ਤੂੜੀ ਨੂੰ ਨਾ ਬੁਝਣ ਵਾਲੀ ਅੱਗ ਵਿੱਚ ਸਾੜੇਗਾ।”

Sien die hoofstuk Kopieer




ਲੂਕਾ ਦੀ ਇੰਜੀਲ 3:17

Volg ons:

Advertensies


Advertensies