Aanlyn Bybel

- Advertensies -




ਲੂਕਾ ਦੀ ਇੰਜੀਲ 3:18 - ਪਵਿੱਤਰ ਬਾਈਬਲ

18 ਇਸ ਤਰ੍ਹਾਂ, ਉਹ ਉਨ੍ਹਾਂ ਨੂੰ ਹੋਰ ਬਹੁਤ ਸਾਰੇ ਬਚਨ ਦੱਸਦਾ ਅਤੇ ਉਨ੍ਹਾਂ ਵਿੱਚ ਖੁਸ਼ਖਬਰੀ ਦਾ ਪ੍ਰਚਾਰ ਕਰਦਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਫਿਰ ਉਹ ਬਥੇਰੀਆਂ ਗੱਲਾਂ ਨਾਲ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ ਖਬਰੀ ਸੁਣਾਉਂਦਾ ਰਿਹਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਫੇਰ ਉਹ ਹੋਰ ਬਥੇਰੀਆਂ ਗੱਲਾਂ ਨਾਲ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਰਿਹਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

18 ਅਜਿਹੀਆਂ ਕਈ ਹੋਰ ਗੱਲਾਂ ਦੇ ਰਾਹੀਂ ਯੂਹੰਨਾ ਨੇ ਲੋਕਾਂ ਨੂੰ ਪ੍ਰੇਰਨਾ ਦਿੱਤੀ ਅਤੇ ਸ਼ੁਭ ਸਮਾਚਾਰ ਸੁਣਾਇਆ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

18 ਯੋਹਨ ਨੇ ਬਹੁਤ ਸਾਰੇ ਹੋਰ ਸ਼ਬਦਾਂ ਨਾਲ ਲੋਕਾਂ ਨੂੰ ਉਤਸ਼ਾਹਿਤ ਕੀਤਾ ਅਤੇ ਉਹਨਾਂ ਵਿੱਚ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ।

Sien die hoofstuk Kopieer

Punjabi Standard Bible

18 ਇਸ ਤਰ੍ਹਾਂ ਉਹ ਲੋਕਾਂ ਨੂੰ ਹੋਰ ਵੀ ਬਹੁਤ ਸਾਰੀਆਂ ਗੱਲਾਂ ਦੱਸਦਾ ਹੋਇਆ ਖੁਸ਼ਖ਼ਬਰੀ ਸੁਣਾਉਂਦਾ ਰਿਹਾ।

Sien die hoofstuk Kopieer




ਲੂਕਾ ਦੀ ਇੰਜੀਲ 3:18

Volg ons:

Advertensies


Advertensies