ਲੂਕਾ ਦੀ ਇੰਜੀਲ 3:19 - ਪਵਿੱਤਰ ਬਾਈਬਲ19 ਯੂਹੰਨਾ ਨੇ ਹਾਕਮ ਹੇਰੋਦੇਸ ਨੂੰ ਉਸ ਦੇ ਆਪਣੇ ਭਰਾ ਦੀ ਪਤਨੀ ਹੇਰੋਦਿਆਸ ਨਾਲ ਨਾਜਾਇਜ਼ ਸੰਬੰਧ ਹੋਣ ਲਈ ਝਿੜਕਿਆ। Sien die hoofstukਪਵਿੱਤਰ ਬਾਈਬਲ O.V. Bible (BSI)19 ਪਰ ਰਾਜਾ ਹੇਰੋਦੇਸ ਨੇ ਆਪਣੇ ਭਾਈ ਦੀ ਤੀਵੀਂ ਹੇਰੋਦਿਆਸ ਦੇ ਕਾਰਨ ਅਤੇ ਸਾਰੀਆਂ ਬੁਰਿਆਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਹ ਦੇ ਕੋਲੋਂ ਮਲਾਮਤ ਉਠਾ ਕੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਪਰ ਰਾਜਾ ਹੇਰੋਦੇਸ ਨੇ ਆਪਣੇ ਭਰਾ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਅਤੇ ਸਾਰੀਆਂ ਬੁਰਾਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਸ ਦੇ ਕੋਲੋਂ ਬੇਇੱਜ਼ਤ ਹੋ ਕੇ Sien die hoofstukਪਵਿੱਤਰ ਬਾਈਬਲ (Revised Common Language North American Edition)19 ਹੇਰੋਦੇਸ ਸ਼ਾਸਕ ਨੇ ਆਪਣੇ ਭਰਾ ਫ਼ਿਲਿੱਪੁਸ ਦੀ ਪਤਨੀ ਨੂੰ ਆਪਣੇ ਘਰ ਰੱਖ ਲਿਆ ਸੀ । ਯੂਹੰਨਾ ਨੇ ਹੇਰੋਦੇਸ ਦੇ ਇਸ ਕੰਮ ਅਤੇ ਹੋਰ ਬੁਰਾਈਆਂ ਲਈ ਉਸ ਨੂੰ ਝਿੜਕਿਆ ਸੀ । Sien die hoofstukਪੰਜਾਬੀ ਮੌਜੂਦਾ ਤਰਜਮਾ19 ਜਦੋਂ ਯੋਹਨ ਨੇ ਰਾਜਪਾਲ ਹੇਰੋਦੇਸ ਨੂੰ ਉਸਦੇ ਭਰਾ ਦੀ ਪਤਨੀ ਹੇਰੋਦਿਅਸ ਦੇ ਵਿਸ਼ਾ ਵਿੱਚ ਅਤੇ ਆਪ ਉਸ ਦੇ ਦੁਆਰਾ ਕੀਤੇ ਗਏ ਹੋਰ ਕੁਕਰਮਾਂ ਦੇ ਕਾਰਨ ਫਟਕਾਰ ਲਗਾਈ, Sien die hoofstukPunjabi Standard Bible19 ਪਰ ਜਦੋਂ ਉਸ ਨੇ ਦੇਸ ਦੇ ਚੌਥਾਈ ਹਿੱਸੇ ਦੇ ਸ਼ਾਸਕ ਹੇਰੋਦੇਸ ਨੂੰ ਉਸ ਦੇ ਭਰਾ ਫ਼ਿਲਿੱਪੁਸ ਦੀ ਪਤਨੀ ਹੇਰੋਦਿਆਸ ਦੇ ਵਿਖੇ ਅਤੇ ਸਾਰੀਆਂ ਬੁਰਾਈਆਂ ਦੇ ਵਿਖੇ ਜੋ ਹੇਰੋਦੇਸ ਨੇ ਕੀਤੀਆਂ ਸਨ, ਫਟਕਾਰਿਆ Sien die hoofstuk |