ਲੂਕਾ ਦੀ ਇੰਜੀਲ 3:20 - ਪਵਿੱਤਰ ਬਾਈਬਲ20 ਇਸ ਤਰ੍ਹਾਂ ਹੇਰੋਦੇਸ ਨੇ ਯੂਹੰਨਾ ਨੂੰ ਕੈਦ ਕਰ ਦਿੱਤਾ ਅਤੇ ਇੱਕ ਹੋਰ ਦੁਸ਼ਟ ਕਰਨੀ ਆਪਣੀਆਂ ਦੁਸ਼ਟ ਕਰਨੀਆਂ ਦੀ ਸੂਚੀ ਵਿੱਚ ਸ਼ਾਮਿਲ ਕਰ ਲਈ। Sien die hoofstukਪਵਿੱਤਰ ਬਾਈਬਲ O.V. Bible (BSI)20 ਸਭ ਤੋਂ ਵੱਧ ਇਹ ਭੀ ਕੀਤਾ ਜੋ ਯੂਹੰਨਾ ਨੂੰ ਕੈਦ ਕਰ ਦਿੱਤਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਸਭ ਤੋਂ ਵੱਧ ਇਹ ਵੀ ਕੀਤਾ ਜੋ ਯੂਹੰਨਾ ਨੂੰ ਕੈਦ ਕਰ ਦਿੱਤਾ। Sien die hoofstukਪਵਿੱਤਰ ਬਾਈਬਲ (Revised Common Language North American Edition)20 ਇਸ ਲਈ ਹੇਰੋਦੇਸ ਨੇ ਯੂਹੰਨਾ ਨੂੰ ਕੈਦ ਵਿੱਚ ਬੰਦ ਕਰ ਦਿੱਤਾ ਅਤੇ ਆਪਣੇ ਬੁਰੇ ਕੰਮਾਂ ਵਿੱਚ ਇੱਕ ਹੋਰ ਬੁਰੇ ਕੰਮ ਦਾ ਵਾਧਾ ਕਰ ਲਿਆ ਸੀ । Sien die hoofstukਪੰਜਾਬੀ ਮੌਜੂਦਾ ਤਰਜਮਾ20 ਹੇਰੋਦੇਸ ਨੇ ਇਹ ਸਭ ਗੱਲਾਂ ਨੂੰ ਉਹਨਾਂ ਨਾਲ ਜੋੜਿਆ: ਅਤੇ ਉਸਨੇ ਯੋਹਨ ਨੂੰ ਕੈਦੀ ਬਣਾ ਕੇ ਜੇਲ੍ਹ ਵਿੱਚ ਪਾ ਦਿੱਤਾ। Sien die hoofstukPunjabi Standard Bible20 ਤਾਂ ਹੇਰੋਦੇਸ ਨੇ ਇਨ੍ਹਾਂ ਸਭ ਕੰਮਾਂ ਦੇ ਨਾਲ-ਨਾਲ ਇਹ ਵੀ ਕੀਤਾ ਕਿ ਯੂਹੰਨਾ ਨੂੰ ਕੈਦਖ਼ਾਨੇ ਵਿੱਚ ਬੰਦ ਕਰ ਦਿੱਤਾ। Sien die hoofstuk |