ਲੂਕਾ ਦੀ ਇੰਜੀਲ 3:34 - ਪਵਿੱਤਰ ਬਾਈਬਲ34 ਯਹੂਦਾਹ ਯਾਕੂਬ ਦਾ ਪੁੱਤਰ ਸੀ, ਯਾਕੂਬ ਇਸਹਾਕ ਦਾ, ਇਸਹਾਕ ਅਬਰਾਹਾਮ ਦਾ ਪੁੱਤਰ ਸੀ ਅਤੇ ਅਬਰਾਹਾਮ ਤਾਰਹ ਦਾ ਪੁੱਤਰ ਸੀ ਅਤੇ ਤਾਰਹ ਨਹੋਰ ਦਾ ਪੁੱਤਰ ਸੀ। Sien die hoofstukਪਵਿੱਤਰ ਬਾਈਬਲ O.V. Bible (BSI)34 ਉਹ ਯਾਕੂਬ ਦਾ, ਉਹ ਇਸਹਾਕ ਦਾ, ਉਹ ਅਬਰਾਹਾਮ ਦਾ, ਉਹ ਤਾਰਹ ਦਾ, ਉਹ ਨਹੋਰ ਦਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਉਹ ਯਾਕੂਬ ਦਾ, ਉਹ ਇਸਹਾਕ ਦਾ, ਉਹ ਅਬਰਾਹਾਮ ਦਾ, ਉਹ ਤਾਰਹ ਦਾ, ਉਹ ਨਹੋਰ ਦਾ, Sien die hoofstukਪਵਿੱਤਰ ਬਾਈਬਲ (Revised Common Language North American Edition)34 ਯਹੂਦਾਹ ਯਾਕੂਬ ਦਾ ਪੁੱਤਰ, ਯਾਕੂਬ ਇਸਹਾਕ ਦਾ ਪੁੱਤਰ, ਇਸਹਾਕ ਅਬਰਾਹਾਮ ਦਾ ਪੁੱਤਰ, ਅਬਰਾਹਾਮ ਤਾਰਹ ਦਾ ਪੁੱਤਰ ਅਤੇ ਤਾਰਹ ਨਾਹੋਰ ਦਾ ਪੁੱਤਰ ਸੀ । Sien die hoofstukਪੰਜਾਬੀ ਮੌਜੂਦਾ ਤਰਜਮਾ34 ਯਹੂਦਾਹ ਯਾਕੋਬ ਦੇ, ਯਾਕੋਬ ਇਸਹਾਕ ਦੇ, ਇਸਹਾਕ ਅਬਰਾਹਾਮ ਦੇ, ਅਬਰਾਹਾਮ ਤੇਰਾਹ ਦੇ, ਤੇਰਾਹ ਨਾਖੋਰ ਦੇ, Sien die hoofstukPunjabi Standard Bible34 ਯਹੂਦਾਹ ਯਾਕੂਬ ਦਾ, ਯਾਕੂਬ ਇਸਹਾਕ ਦਾ, ਇਸਹਾਕ ਅਬਰਾਹਾਮ ਦਾ, ਅਬਰਾਹਾਮ ਤਾਰਹ ਦਾ, ਤਾਰਹ ਨਹੋਰ ਦਾ Sien die hoofstuk |