Aanlyn Bybel

- Advertensies -




ਲੂਕਾ ਦੀ ਇੰਜੀਲ 3:38 - ਪਵਿੱਤਰ ਬਾਈਬਲ

38 ਕੇਨਾਨ ਅਨੋਸ਼ ਦਾ ਪੁੱਤਰ ਸੀ, ਅਨੋਸ਼ ਸੇਥ ਦਾ ਪੁੱਤਰ ਸੀ, ਸੇਥ ਆਦਮ ਦਾ ਪੁੱਤਰ ਸੀ ਅਤੇ ਆਦਮ ਪਰਮੇਸ਼ੁਰ ਦਾ ਪੁੱਤਰ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

38 ਉਹ ਅਨੋਸ਼ ਦਾ, ਉਹ ਸੇਥ ਦਾ, ਉਹ ਆਦਮ ਦਾ, ਉਹ ਪਰਮੇਸ਼ੁਰ ਦਾ ਪੁੱਤ੍ਰ ਸੀ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

38 ਉਹ ਅਨੋਸ਼ ਦਾ, ਉਹ ਸੇਥ ਦਾ, ਉਹ ਆਦਮ ਦਾ, ਉਹ ਪਰਮੇਸ਼ੁਰ ਦਾ ਪੁੱਤਰ ਸੀ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

38 ਕੇਨਾਨ ਅਨੋਸ਼ ਦਾ ਪੁੱਤਰ, ਅਨੋਸ਼ ਸੇਥ ਦਾ ਪੁੱਤਰ, ਸੇਥ ਆਦਮ ਦਾ ਪੁੱਤਰ ਅਤੇ ਆਦਮ ਪਰਮੇਸ਼ਰ ਦਾ ਪੁੱਤਰ ਸੀ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

38 ਕਾਈਨਮ ਈਨਾਸ਼ ਦੇ, ਈਨਾਸ਼ ਸੇਥ ਦੇ, ਸੇਥ ਆਦਮ ਦੇ ਅਤੇ ਆਦਮ ਪਰਮੇਸ਼ਵਰ ਦੇ ਪੁੱਤਰ ਸਨ।

Sien die hoofstuk Kopieer

Punjabi Standard Bible

38 ਕੇਨਾਨ ਅਨੋਸ਼ ਦਾ, ਅਨੋਸ਼ ਸੇਥ ਦਾ, ਸੇਥ ਆਦਮ ਦਾ ਅਤੇ ਆਦਮ ਪਰਮੇਸ਼ਰ ਦਾ ਪੁੱਤਰ ਸੀ।

Sien die hoofstuk Kopieer




ਲੂਕਾ ਦੀ ਇੰਜੀਲ 3:38

Volg ons:

Advertensies


Advertensies