ਲੂਕਾ ਦੀ ਇੰਜੀਲ 3:8 - ਪਵਿੱਤਰ ਬਾਈਬਲ8 ਤੁੱਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਇਹ ਪ੍ਰਮਾਣਿਤ ਕਰਨ ਕਿ ਤੁਸੀਂ ਸੱਚਮੁੱਚ ਆਪਣੇ ਹਿਰਦੇ ਬਦਲੇ ਹਨ। ਤੁਸੀਂ ਆਪਣੇ ਆਪ ਵਿੱਚ ਇਹ ਨਾ ਆਖੋ ‘ਅਬਰਾਹਾਮ ਸਾਡਾ ਪਿਤਾ ਹੈ।’ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਤਾਂ ਇਨ੍ਹਾਂ ਪੱਥਰਾਂ ਵਿੱਚੋਂ ਵੀ ਬਾਲਕ ਪੈਦਾ ਕਰ ਸੱਕਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)8 ਸੋ ਤੁਸੀਂ ਤੋਬਾ ਦੇ ਲਾਇਕ ਫਲ ਦਿਓ ਅਤੇ ਆਪਣੇ ਆਪ ਵਿੱਚ ਇਹ ਨਾ ਆਖਣ ਲੱਗੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਬਾਲਕ ਪੈਦਾ ਕਰ ਸੱਕਦਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਸੋ ਤੁਸੀਂ ਤੋਬਾ ਦੇ ਯੋਗ ਫਲ ਲਿਆਓ ਅਤੇ ਆਪਣੇ ਮਨ ਵਿੱਚ ਇਹ ਨਾ ਸੋਚੋ ਕਿ ਅਬਰਾਹਾਮ ਸਾਡਾ ਪਿਤਾ ਹੈ ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਵੀ ਸੰਤਾਨ ਪੈਦਾ ਕਰ ਸਕਦਾ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)8 ਅਜਿਹੇ ਕੰਮ ਕਰੋ ਜਿਹਨਾਂ ਤੋਂ ਪਤਾ ਲੱਗੇ ਕਿ ਤੁਸੀਂ ਆਪਣੇ ਬੁਰੇ ਕੰਮਾਂ ਨੂੰ ਛੱਡ ਦਿੱਤਾ ਹੈ । ਤੁਸੀਂ ਆਪਸ ਵਿੱਚ ਇਸ ਤਰ੍ਹਾਂ ਨਾ ਕਹੋ, ‘ਅਬਰਾਹਾਮ ਸਾਡਾ ਪਿਤਾ ਹੈ ।’ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਪਰਮੇਸ਼ਰ ਇਹਨਾਂ ਪੱਥਰਾਂ ਵਿੱਚੋਂ ਅਬਰਾਹਾਮ ਦੇ ਲਈ ਸੰਤਾਨ ਪੈਦਾ ਕਰ ਸਕਦੇ ਹਨ । Sien die hoofstukਪੰਜਾਬੀ ਮੌਜੂਦਾ ਤਰਜਮਾ8 ਸੱਚੇ ਮਨ ਨਾਲ ਤੋਬਾ ਕਰਦੇ ਹੋਏ ਫਲ ਲਿਆਓ। ਅਤੇ ਆਪਣੇ ਮਨ ਵਿੱਚ ਅਜਿਹਾ ਸੋਚਣਾ ਸ਼ੁਰੂ ਨਾ ਕਰੋ, ‘ਕਿ ਅਸੀਂ ਅਬਰਾਹਾਮ ਦੀ ਸੰਤਾਨ ਹਾਂ।’ ਕਿਉਂਕਿ ਮੈਂ ਤੁਹਾਨੂੰ ਆਖਦਾ ਹਾਂ ਕਿ ਪਰਮੇਸ਼ਵਰ ਇਹਨਾਂ ਪੱਥਰਾਂ ਵਿੱਚੋਂ ਵੀ ਅਬਰਾਹਾਮ ਲਈ ਔਲਾਦ ਪੈਦਾ ਕਰਨ ਦੀ ਸਾਮਰਥ ਰੱਖਦਾ ਹੈ। Sien die hoofstukPunjabi Standard Bible8 ਇਸ ਲਈ ਤੋਬਾ ਦੇ ਯੋਗ ਫਲ ਦਿਓ ਅਤੇ ਆਪਣੇ ਮਨ ਵਿੱਚ ਇਹ ਨਾ ਕਹੋ ਕਿ ਸਾਡਾ ਪਿਤਾ ਅਬਰਾਹਾਮ ਹੈ, ਕਿਉਂਕਿ ਮੈਂ ਤੁਹਾਨੂੰ ਕਹਿੰਦਾ ਹਾਂ ਕਿ ਪਰਮੇਸ਼ਰ ਅਬਰਾਹਾਮ ਦੇ ਲਈ ਇਨ੍ਹਾਂ ਪੱਥਰਾਂ ਵਿੱਚੋਂ ਸੰਤਾਨ ਪੈਦਾ ਕਰ ਸਕਦਾ ਹੈ। Sien die hoofstuk |