ਲੂਕਾ ਦੀ ਇੰਜੀਲ 4:1 - ਪਵਿੱਤਰ ਬਾਈਬਲ1 ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋਕੇ ਯਰਦਨ ਨਦੀ ਤੋਂ ਮੁੜਿਆ ਤਾਂ ਆਤਮਾ ਉਸ ਨੂੰ ਉਜਾੜ ਵਿੱਚ ਲੈ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)1 ਤਾਂ ਯਿਸੂ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਕੇ ਯਰਦਨ ਤੋਂ ਮੁੜਿਆ ਅਰ ਆਤਮਾ ਦੀ ਅਗਵਾਈ ਨਾਲ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਤਦ ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਯਰਦਨ ਨਦੀ ਤੋਂ ਮੁੜਿਆ ਅਤੇ ਆਤਮਾ ਦੀ ਅਗਵਾਈ ਨਾਲ Sien die hoofstukਪਵਿੱਤਰ ਬਾਈਬਲ (Revised Common Language North American Edition)1 ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਯਰਦਨ ਨਦੀ ਤੋਂ ਵਾਪਸ ਆਏ । ਤਦ ਆਤਮਾ ਦੀ ਅਗਵਾਈ ਨਾਲ ਉਹ ਉਜਾੜ ਥਾਂ ਵਿੱਚ ਚਲੇ ਗਏ Sien die hoofstukਪੰਜਾਬੀ ਮੌਜੂਦਾ ਤਰਜਮਾ1 ਯਿਸ਼ੂ, ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਯਰਦਨ ਨਦੀ ਤੋਂ ਵਾਪਸ ਆਇਆ ਅਤੇ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਚੱਲਿਆ ਗਿਆ, Sien die hoofstukPunjabi Standard Bible1 ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਯਰਦਨ ਨਦੀ ਤੋਂ ਵਾਪਸ ਮੁੜਿਆ ਅਤੇ ਪਵਿੱਤਰ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ Sien die hoofstuk |