Aanlyn Bybel

- Advertensies -




ਲੂਕਾ ਦੀ ਇੰਜੀਲ 4:12 - ਪਵਿੱਤਰ ਬਾਈਬਲ

12 ਯਿਸੂ ਨੇ ਜਵਾਬ ਦਿੱਤਾ, “ਪਰ ਪੋਥੀਆਂ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ: ‘ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਨਾ ਪਰਤਾ।’”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਯਿਸੂ ਨੇ ਉਹ ਨੂੰ ਉੱਤਰ ਦਿੱਤਾ ਕਿ ਇਹ ਕਿਹਾ ਗਿਆ ਹੈ ਜੋ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਨਾ ਪਰਤਾ ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਇਹ ਵੀ ਆਖਿਆ ਗਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

12 ਯਿਸੂ ਨੇ ਉੱਤਰ ਦਿੱਤਾ, “ਪਵਿੱਤਰ-ਗ੍ਰੰਥ ਵਿੱਚ ਇਹ ਵੀ ਲਿਖਿਆ ਹੋਇਆ ਹੈ, ‘ਤੂੰ ਆਪਣੇ ਪ੍ਰਭੂ ਪਰਮੇਸ਼ਰ ਨੂੰ ਨਾ ਪਰਖ ।’”

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

12 ਯਿਸ਼ੂ ਨੇ ਉੱਤਰ ਦਿੱਤਾ, “ਇਹ ਵੀ ਆਖਿਆ ਗਿਆ ਹੈ: ‘ਜੋ ਤੂੰ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਨਾ ਪਰਖ।’ ”

Sien die hoofstuk Kopieer

Punjabi Standard Bible

12 ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ,“ਕਿਹਾ ਗਿਆ ਹੈ,‘ਤੂੰ ਪ੍ਰਭੂ ਆਪਣੇ ਪਰਮੇਸ਼ਰ ਨੂੰ ਨਾ ਪਰਖੀਂ’।”

Sien die hoofstuk Kopieer




ਲੂਕਾ ਦੀ ਇੰਜੀਲ 4:12

Volg ons:

Advertensies


Advertensies