Aanlyn Bybel

- Advertensies -




ਲੂਕਾ ਦੀ ਇੰਜੀਲ 4:13 - ਪਵਿੱਤਰ ਬਾਈਬਲ

13 ਤਾਂ ਸ਼ੈਤਾਨ ਜਦੋਂ ਸਾਰਾ ਪਰਤਾਵਾ ਕਰ ਚੁੱਕਾ ਤਾਂ ਫ਼ੇਰ ਕਿਸੇ ਹੋਰ ਚੰਗੇ ਵਕਤ ਦੀ ਉਡੀਕ ਕਰਦਾ ਉਸ ਕੋਲੋਂ ਦੂਰ ਚੱਲਾ ਗਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਅਰ ਸ਼ਤਾਨ ਜਾਂ ਸਾਰਾ ਪਰਤਾਵਾ ਕਰ ਹਟਿਆ ਤਾਂ ਕੁਝ ਚਿਰ ਤੀਕਰ ਉਸ ਕੋਲੋਂ ਦੂਰ ਰਿਹਾ ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਜਦੋਂ ਸ਼ੈਤਾਨ ਉਸ ਨੂੰ ਪਰਖ ਚੁੱਕਿਆ ਤਾਂ ਕੁਝ ਸਮੇਂ ਤੱਕ ਉਸ ਕੋਲੋਂ ਦੂਰ ਰਿਹਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

13 ਫਿਰ ਜਦੋਂ ਸ਼ੈਤਾਨ ਨੇ ਪੂਰੀ ਤਰ੍ਹਾਂ ਯਿਸੂ ਨੂੰ ਪਰਤਾ ਲਿਆ ਤਾਂ ਉਹ ਕੁਝ ਸਮੇਂ ਦੇ ਲਈ ਉਹਨਾਂ ਕੋਲੋਂ ਚਲਾ ਗਿਆ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

13 ਜਦੋਂ ਦੁਸ਼ਟ ਇਹ ਸਾਰੀ ਪਰੀਖਿਆ ਖ਼ਤਮ ਕਰ ਚੁੱਕਿਆ, ਤਾਂ ਉਹ ਕੁਝ ਸਮੇਂ ਤੱਕ ਉਸ ਨੂੰ ਛੱਡ ਕੇ ਚਲਾ ਗਿਆ।

Sien die hoofstuk Kopieer

Punjabi Standard Bible

13 ਜਦੋਂ ਸ਼ੈਤਾਨ ਹਰ ਤਰ੍ਹਾਂ ਦਾ ਪਰਤਾਵਾ ਕਰ ਚੁੱਕਾ ਤਾਂ ਕੁਝ ਸਮੇਂ ਲਈ ਉਸ ਕੋਲੋਂ ਚਲਾ ਗਿਆ।

Sien die hoofstuk Kopieer




ਲੂਕਾ ਦੀ ਇੰਜੀਲ 4:13

Volg ons:

Advertensies


Advertensies