ਲੂਕਾ ਦੀ ਇੰਜੀਲ 4:16 - ਪਵਿੱਤਰ ਬਾਈਬਲ16 ਫ਼ਿਰ ਯਿਸੂ ਨਾਸਰਤ ਸ਼ਹਿਰ ਵਿੱਚ ਆਇਆ, ਜਿੱਥੇ ਉਹ ਵੱਡਾ ਹੋਇਆ ਸੀ। ਸਬਤ ਦੇ ਦਿਨ ਉਹ ਪ੍ਰਾਰਥਨਾ ਸਥਾਨ ਤੇ ਗਿਆ, ਜਿਵੇਂ ਕਿ ਉਹ ਹਮੇਸ਼ਾ ਕਰਦਾ ਸੀ ਉਵੇ ਹੀ ਉਹ ਉਸ ਦਿਨ ਪੜ੍ਹਨ ਲਈ ਖੜ੍ਹਾ ਹੋ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)16 ਫੇਰ ਉਹ ਨਾਸਰਤ ਨੂੰ ਆਇਆ ਜਿੱਥੇ ਪਲਿਆ ਸੀ ਅਤੇ ਆਪਣੇ ਦਸਤੂਰ ਅਨੁਸਾਰ ਸਬਤ ਦੇ ਦਿਨ ਸਮਾਜ ਵਿੱਚ ਜਾ ਕੇ ਪੜ੍ਹਨ ਲਈ ਖੜਾ ਹੋਇਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਫੇਰ ਉਹ ਨਾਸਰਤ ਨੂੰ ਆਇਆ ਜਿੱਥੇ ਉਸਦਾ ਪਾਲਣ ਪੋਸ਼ਣ ਹੋਇਆ ਸੀ ਅਤੇ ਆਪਣੇ ਨੇਮ ਅਨੁਸਾਰ ਸਬਤ ਦੇ ਦਿਨ ਪ੍ਰਾਰਥਨਾ ਘਰ ਵਿੱਚ ਪੜ੍ਹਨ ਲਈ ਖੜ੍ਹਾ ਹੋਇਆ। Sien die hoofstukਪਵਿੱਤਰ ਬਾਈਬਲ (Revised Common Language North American Edition)16 ਯਿਸੂ ਨਾਸਰਤ ਵਿੱਚ ਆਏ ਜਿੱਥੇ ਉਹਨਾਂ ਦਾ ਪਾਲਣ-ਪੋਸ਼ਣ ਹੋਇਆ ਸੀ । ਸਬਤ ਦੇ ਦਿਨ ਉਹ ਆਪਣੀ ਰੀਤ ਦੇ ਅਨੁਸਾਰ ਪ੍ਰਾਰਥਨਾ ਘਰ ਵਿੱਚ ਗਏ ਅਤੇ ਪਵਿੱਤਰ-ਗ੍ਰੰਥ ਪੜ੍ਹਨ ਦੇ ਲਈ ਖੜ੍ਹੇ ਹੋਏ । Sien die hoofstukਪੰਜਾਬੀ ਮੌਜੂਦਾ ਤਰਜਮਾ16 ਯਿਸ਼ੂ ਨਾਜ਼ਰੇਥ ਸ਼ਹਿਰ ਵੱਲ ਚੱਲ ਪਿਆ, ਜਿੱਥੇ ਉਸ ਦਾ ਪਾਲਣ ਪੋਸ਼ਣ ਹੋਇਆ ਸੀ। ਸਬਤ ਦੇ ਦਿਨ ਆਪਣੇ ਰਿਵਾਜ ਅਨੁਸਾਰ, ਉਹ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਪਵਿੱਤਰ ਸ਼ਾਸਤਰ ਵਿੱਚੋਂ ਪੜ੍ਹਨ ਲਈ ਖੜਾ ਹੋ ਗਿਆ। Sien die hoofstukPunjabi Standard Bible16 ਫਿਰ ਉਹ ਨਾਸਰਤ ਵਿੱਚ ਜਿੱਥੇ ਉਸ ਦਾ ਪਾਲਣ-ਪੋਸ਼ਣ ਹੋਇਆ ਸੀ, ਆਇਆ ਅਤੇ ਆਪਣੀ ਰੀਤ ਅਨੁਸਾਰ ਸਬਤ ਦੇ ਦਿਨ ਸਭਾ-ਘਰ ਵਿੱਚ ਜਾ ਕੇ ਪੜ੍ਹਨ ਲਈ ਖੜ੍ਹਾ ਹੋਇਆ। Sien die hoofstuk |