ਲੂਕਾ ਦੀ ਇੰਜੀਲ 4:17 - ਪਵਿੱਤਰ ਬਾਈਬਲ17 ਯਸਾਯਾਹ ਨਬੀ ਦੀ ਪੋਥੀ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਇਹ ਪੋਥੀ ਖੋਲ੍ਹਕੇ ਉਹ ਸਫ਼ਾ ਕੱਢਿਆ, ਜਿੱਥੇ ਇਹ ਲਿਖਿਆ ਹੋਇਆ ਸੀ: Sien die hoofstukਪਵਿੱਤਰ ਬਾਈਬਲ O.V. Bible (BSI)17 ਅਤੇ ਯਸਾਯਾਹ ਨਬੀ ਦੀ ਪੋਥੀ ਉਹ ਨੂੰ ਦਿੱਤੀ ਗਈ ਅਤੇ ਉਸ ਨੇ ਪੋਥੀ ਖੋਲ੍ਹ ਕੇ ਉਹ ਥਾਂ ਕੱਢਿਆ ਜਿੱਥੇ ਇਹ ਲਿਖਿਆ ਹੋਇਆ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਯਸਾਯਾਹ ਨਬੀ ਦੀ ਪੁਸਤਕ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਪੁਸਤਕ ਖੋਲ੍ਹ ਕੇ ਉਸ ਪਾਠ ਤੋਂ ਪੜ੍ਹਿਆ ਜਿੱਥੇ ਇਹ ਲਿਖਿਆ ਹੋਇਆ ਸੀ - Sien die hoofstukਪਵਿੱਤਰ ਬਾਈਬਲ (Revised Common Language North American Edition)17 ਯਿਸੂ ਨੂੰ ਯਸਾਯਾਹ ਨਬੀ ਦਾ ਸਕ੍ਰੋਲ ਦਿੱਤਾ ਗਿਆ । ਉਹਨਾਂ ਨੇ ਸਕ੍ਰੋਲ ਖੋਲ੍ਹ ਕੇ ਉਹ ਪ੍ਰਸੰਗ ਕੱਢਿਆ ਜਿੱਥੇ ਇਹ ਲਿਖਿਆ ਹੋਇਆ ਸੀ, Sien die hoofstukਪੰਜਾਬੀ ਮੌਜੂਦਾ ਤਰਜਮਾ17 ਯਸ਼ਾਯਾਹ ਨਬੀ ਦੀ ਪੋਥੀ ਉਹਨਾਂ ਨੂੰ ਸੌਂਪੀ ਗਈ। ਉਸ ਨੂੰ ਖੋਲ੍ਹਦਿਆਂ ਹੀ, ਉਹਨਾਂ ਨੂੰ ਉਹ ਜਗ੍ਹਾ ਲੱਭੀ, ਜਿੱਥੇ ਇਹ ਲਿਖਿਆ ਹੋਇਆ ਹੈ: Sien die hoofstukPunjabi Standard Bible17 ਉਸ ਨੂੰ ਯਸਾਯਾਹ ਨਬੀ ਦੀ ਪੁਸਤਕ ਦਿੱਤੀ ਗਈ ਅਤੇ ਉਸ ਨੇ ਪੁਸਤਕ ਖੋਲ੍ਹ ਕੇ ਉਹ ਥਾਂ ਕੱਢੀ ਜਿੱਥੇ ਲਿਖਿਆ ਸੀ: Sien die hoofstuk |