ਲੂਕਾ ਦੀ ਇੰਜੀਲ 4:2 - ਪਵਿੱਤਰ ਬਾਈਬਲ2 ਉੱਥੇ ਯਿਸੂ ਨੂੰ ਸ਼ੈਤਾਨ ਨੇ ਚਾਲੀ ਦਿਨਾਂ ਤੱਕ ਪਰੱਖਿਆ, ਅਤੇ ਉਨੇ ਦਿਨ ਯਿਸੂ ਨੇ ਕੁਝ ਨਹੀਂ ਖਾਧਾ। ਜਦੋਂ ਉਹ ਸਮਾਂ ਖਤਮ ਹੋਇਆ, ਤਾਂ ਉਸ ਨੂੰ ਬੜੀ ਭੁੱਖ ਲੱਗੀ। Sien die hoofstukਪਵਿੱਤਰ ਬਾਈਬਲ O.V. Bible (BSI)2 ਚਾਲੀਆਂ ਦਿਨਾਂ ਤੋੜੀ ਉਜਾੜ ਵਿੱਚ ਫਿਰਦਾ ਰਿਹਾ ਅਤੇ ਸ਼ਤਾਨ ਉਹ ਨੂੰ ਪਰਤਾਉਂਦਾ ਸੀ ਅਰ ਉਨ੍ਹੀਂ ਦਿਨੀਂ ਉਹ ਨੇ ਕੁਝ ਨਾ ਖਾਧਾ ਅਰ ਜਦ ਓਹ ਦਿਨ ਪੂਰੇ ਹੋ ਗਏ ਤਾਂ ਉਹ ਨੂੰ ਭੁੱਖ ਲੱਗੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਚਾਲ੍ਹੀ ਦਿਨਾਂ ਤੱਕ ਉਜਾੜ ਵਿੱਚ ਫਿਰਦਾ ਰਿਹਾ ਅਤੇ ਸ਼ੈਤਾਨ ਉਸ ਨੂੰ ਪਰਤਾਉਂਦਾ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਉਸ ਨੇ ਵਰਤ ਰੱਖਿਆ ਅਤੇ ਜਦ ਉਹ ਦਿਨ ਪੂਰੇ ਹੋ ਗਏ ਤਾਂ ਉਸ ਨੂੰ ਭੁੱਖ ਲੱਗੀ। Sien die hoofstukਪਵਿੱਤਰ ਬਾਈਬਲ (Revised Common Language North American Edition)2 ਜਿੱਥੇ ਸ਼ੈਤਾਨ ਨੇ ਉਹਨਾਂ ਨੂੰ ਚਾਲੀ ਦਿਨ ਤੱਕ ਪਰਤਾਇਆ । ਉਹਨਾਂ ਦਿਨਾਂ ਵਿੱਚ ਯਿਸੂ ਨੇ ਕੁਝ ਨਾ ਖਾਧਾ । ਇਸ ਲਈ ਚਾਲੀ ਦਿਨਾਂ ਦੇ ਬਾਅਦ ਉਹਨਾਂ ਨੂੰ ਭੁੱਖ ਲੱਗੀ । Sien die hoofstukਪੰਜਾਬੀ ਮੌਜੂਦਾ ਤਰਜਮਾ2 ਜਿੱਥੇ ਉਹ ਚਾਲ੍ਹੀ ਦਿਨਾਂ ਤੱਕ ਦੁਸ਼ਟ ਦੇ ਦੁਆਰਾ ਪਰਤਾਇਆ ਗਿਆ। ਉਸ ਨੇ ਉਨ੍ਹਾਂ ਦਿਨਾਂ ਵਿੱਚ ਕੁਝ ਨਾ ਖਾਧਾ, ਅਤੇ ਇਸ ਦੇ ਅੰਤ ਵਿੱਚ ਉਸ ਨੂੰ ਭੁੱਖ ਲੱਗੀ। Sien die hoofstukPunjabi Standard Bible2 ਅਤੇ ਚਾਲੀ ਦਿਨ ਸ਼ੈਤਾਨ ਉਸ ਨੂੰ ਪਰਤਾਉਂਦਾ ਰਿਹਾ; ਉਨ੍ਹਾਂ ਦਿਨਾਂ ਵਿੱਚ ਉਸ ਨੇ ਕੁਝ ਨਾ ਖਾਧਾ ਅਤੇ ਜਦੋਂ ਉਹ ਦਿਨ ਪੂਰੇ ਹੋ ਗਏ ਤਾਂ ਉਸ ਨੂੰ ਭੁੱਖ ਲੱਗੀ। Sien die hoofstuk |