ਲੂਕਾ ਦੀ ਇੰਜੀਲ 4:24 - ਪਵਿੱਤਰ ਬਾਈਬਲ24 ਤਦ ਯਿਸੂ ਨੇ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਵੀ ਨਬੀ ਕਦੇ ਆਪਣੇ ਨਗਰ ਵਿੱਚ ਪਰਵਾਨ ਨਹੀਂ ਹੁੰਦਾ। Sien die hoofstukਪਵਿੱਤਰ ਬਾਈਬਲ O.V. Bible (BSI)24 ਉਸ ਨੇ ਕਿਹਾ. ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਕੋਈ ਨਬੀ ਆਪਣੇ ਦੇਸ ਵਿੱਚ ਪਰਵਾਨ ਨਹੀਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਉਸ ਨੇ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਕੋਈ ਨਬੀ ਆਪਣੇ ਦੇਸ ਵਿੱਚ ਆਦਰ ਨਹੀਂ ਪਾਉਂਦਾ। Sien die hoofstukਪਵਿੱਤਰ ਬਾਈਬਲ (Revised Common Language North American Edition)24 ਯਿਸੂ ਨੇ ਇਹ ਵੀ ਕਿਹਾ, “ਨਬੀ ਦਾ ਉਸ ਦੇ ਆਪਣੇ ਸ਼ਹਿਰ ਵਿੱਚ ਸੁਆਗਤ ਨਹੀਂ ਹੁੰਦਾ । Sien die hoofstukਪੰਜਾਬੀ ਮੌਜੂਦਾ ਤਰਜਮਾ24 ਯਿਸ਼ੂ ਨੇ ਅੱਗੇ ਕਿਹਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਕਿਸੇ ਵੀ ਨਬੀ ਦਾ ਉਸ ਦੇ ਸ਼ਹਿਰ ਵਿੱਚ ਸਤਿਕਾਰ ਨਹੀਂ ਹੁੰਦਾ। Sien die hoofstukPunjabi Standard Bible24 ਉਸ ਨੇ ਕਿਹਾ,“ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਕੋਈ ਨਬੀ ਆਪਣੇ ਨਗਰ ਵਿੱਚ ਪਰਵਾਨ ਨਹੀਂ ਹੁੰਦਾ। Sien die hoofstuk |