Aanlyn Bybel

- Advertensies -




ਲੂਕਾ ਦੀ ਇੰਜੀਲ 4:25 - ਪਵਿੱਤਰ ਬਾਈਬਲ

25 “ਜੋ ਮੈਂ ਆਖ ਰਿਹਾ ਹਾਂ ਉਹ ਸੱਚ ਹੈ ਕਿ ਏਲੀਯਾਹ ਦੇ ਸਮੇਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ। ਇਸਰਾਏਲ ਵਿੱਚ ਅਜਿਹਾ ਕਾਲ ਪਿਆ ਕਿ, ਉਸ ਸਮੇਂ ਉੱਥੇ ਬਹੁਤ ਵਿਧਵਾਵਾਂ ਸਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

25 ਪਰ ਮੈਂ ਤੁਹਾਨੂੰ ਠੀਕ ਆਖਦਾ ਹਾਂ ਜੋ ਏਲੀਯਾਹ ਦੇ ਦਿਨੀਂ ਜਾਂ ਸਾਢੇ ਤਿੰਨਾਂ ਵਰਿਹਾਂ ਦੀ ਐਡੀ ਔੜ ਲੱਗੀ ਭਈ ਸਾਰੇ ਦੇਸ ਉੱਤੇ ਵੱਡਾ ਕਾਲ ਪਿਆ ਬਹੁਤ ਸਾਰੀਆਂ ਵਿਧਵਾਂ ਇਸਰਾਏਲ ਵਿੱਚ ਸਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ ਅਤੇ ਸਾਰੇ ਦੇਸ ਵਿੱਚ ਵੱਡਾ ਅਕਾਲ ਪਿਆ, ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

25 ਇਹ ਸੱਚ ਹੈ ਕਿ ਏਲੀਯਾਹ ਨਬੀ ਦੇ ਸਮੇਂ ਵਿੱਚ ਇਸਰਾਏਲ ਦੇਸ਼ ਵਿੱਚ ਬਹੁਤ ਵਿਧਵਾਵਾਂ ਸਨ ਜਦੋਂ ਕਿ ਸਾਢੇ ਤਿੰਨ ਸਾਲ ਤੱਕ ਮੀਂਹ ਨਹੀਂ ਵਰ੍ਹਿਆ ਅਤੇ ਸਾਰੇ ਦੇਸ਼ ਵਿੱਚ ਇੱਕ ਵੱਡਾ ਕਾਲ ਪੈ ਗਿਆ ਸੀ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

25 ਮੈਂ ਤੁਹਾਨੂੰ ਯਕੀਨ ਦਵਾਉਂਦਾ ਹਾਂ ਕਿ ਏਲੀਯਾਹ ਦੇ ਸਮੇਂ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਹੀਂ ਸੀ ਪਿਆ, ਇਸਰਾਏਲ ਦੇਸ਼ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ ਅਤੇ ਸਾਰੀ ਧਰਤੀ ਉੱਤੇ ਇੱਕ ਬਹੁਤ ਵੱਡਾ ਅਕਾਲ ਸੀ;

Sien die hoofstuk Kopieer

Punjabi Standard Bible

25 ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲ ਅਕਾਸ਼ ਬੰਦ ਰਿਹਾ ਅਤੇ ਸਾਰੇ ਦੇਸ ਵਿੱਚ ਵੱਡਾ ਕਾਲ ਪੈ ਗਿਆ ਤਾਂ ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ,

Sien die hoofstuk Kopieer




ਲੂਕਾ ਦੀ ਇੰਜੀਲ 4:25

Volg ons:

Advertensies


Advertensies