ਲੂਕਾ ਦੀ ਇੰਜੀਲ 4:3 - ਪਵਿੱਤਰ ਬਾਈਬਲ3 ਸ਼ੈਤਾਨ ਨੇ ਯਿਸੂ ਨੂੰ ਕਿਹਾ, “ਜੇਕਰ ਤੂੰ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਵੇ।” Sien die hoofstukਪਵਿੱਤਰ ਬਾਈਬਲ O.V. Bible (BSI)3 ਤਦ ਸ਼ਤਾਨ ਨੇ ਉਹ ਨੂੰ ਕਿਹਾ, ਜੇ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਇਸ ਪੱਥਰ ਨੂੰ ਆਖ ਜੋ ਰੋਟੀ ਬਣ ਜਾਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਦ ਸ਼ੈਤਾਨ ਨੇ ਉਸ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਹੈਂ ਤਾਂ ਇਸ ਪੱਥਰ ਨੂੰ ਆਖ ਕਿ ਰੋਟੀ ਬਣ ਜਾਏ। Sien die hoofstukਪਵਿੱਤਰ ਬਾਈਬਲ (Revised Common Language North American Edition)3 ਸ਼ੈਤਾਨ ਨੇ ਯਿਸੂ ਨੂੰ ਕਿਹਾ, “ਜੇਕਰ ਤੂੰ ਪਰਮੇਸ਼ਰ ਦਾ ਪੁੱਤਰ ਹੈਂ ਤਾਂ ਇਸ ਪੱਥਰ ਨੂੰ ਕਹਿ ਕਿ ਇਹ ਰੋਟੀ ਬਣ ਜਾਵੇ ।” Sien die hoofstukਪੰਜਾਬੀ ਮੌਜੂਦਾ ਤਰਜਮਾ3 ਦੁਸ਼ਟ ਨੇ ਉਸ ਨੂੰ ਕਿਹਾ, “ਅਗਰ ਤੂੰ ਪਰਮੇਸ਼ਵਰ ਦਾ ਪੁੱਤਰ ਹੈ, ਤਾਂ ਇਹ ਪੱਥਰ ਨੂੰ ਹੁਕਮ ਦੇ ਤਾਂ ਜੋ ਇਹ ਰੋਟੀਆਂ ਬਣ ਜਾਣ।” Sien die hoofstukPunjabi Standard Bible3 ਤਦ ਸ਼ੈਤਾਨ ਨੇ ਉਸ ਨੂੰ ਕਿਹਾ, “ਜੇ ਤੂੰ ਪਰਮੇਸ਼ਰ ਦਾ ਪੁੱਤਰ ਹੈਂ ਤਾਂ ਇਸ ਪੱਥਰ ਨੂੰ ਕਹਿ ਕਿ ਰੋਟੀ ਬਣ ਜਾਵੇ।” Sien die hoofstuk |