ਲੂਕਾ ਦੀ ਇੰਜੀਲ 4:34 - ਪਵਿੱਤਰ ਬਾਈਬਲ34 “ਹੇ ਨਾਸਰਤ ਦੇ ਯਿਸੂ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਇੱਥੇ ਸਾਨੂੰ ਤਬਾਹ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਕਿ ਤੂੰ ਕੌਣ ਹੈਂ ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰੱਖ ਹੈਂ।” Sien die hoofstukਪਵਿੱਤਰ ਬਾਈਬਲ O.V. Bible (BSI)34 ਹਾਏ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਡਾ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤ੍ਰ ਪੁਰਖ ਹੈਂ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਹੇ ਯਿਸੂ ਨਾਸਰੀ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤਰ ਪੁਰਖ ਹੈਂ। Sien die hoofstukਪਵਿੱਤਰ ਬਾਈਬਲ (Revised Common Language North American Edition)34 “ਹੇ ਯਿਸੂ ਨਾਸਰੀ, ਤੁਹਾਡਾ ਸਾਡੇ ਨਾਲ ਕੀ ਵਾਸਤਾ ? ਕੀ ਤੁਸੀਂ ਸਾਨੂੰ ਨਾਸ਼ ਕਰਨ ਆਏ ਹੋ ? ਮੈਂ ਜਾਣਦਾ ਹਾਂ ਕਿ ਤੁਸੀਂ ਕੌਣ ਹੋ, ਪਰਮੇਸ਼ਰ ਦੇ ਪਵਿੱਤਰ ਪੁਰਖ !” Sien die hoofstukਪੰਜਾਬੀ ਮੌਜੂਦਾ ਤਰਜਮਾ34 ਨਾਜ਼ਰੇਥ ਵਾਸੀ ਯਿਸ਼ੂ! ਤੁਸੀਂ ਸਾਡੇ ਨਾਲ ਕੀ ਕਰਨਾ ਚਾਹੁੰਦੇ ਹੋ? ਕੀ ਤੁਸੀਂ ਸਾਨੂੰ ਨਾਸ਼ ਕਰਨ ਆਏ ਹੋ? ਮੈਂ ਜਾਣਦਾ ਹਾਂ ਤੁਸੀਂ ਕੌਣ ਹੋ; ਪਰਮੇਸ਼ਵਰ ਦੇ ਪਵਿੱਤਰ ਪੁੱਤਰ!” Sien die hoofstukPunjabi Standard Bible34 “ਹੇ ਯਿਸੂ ਨਾਸਰੀ, ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਸਾਨੂੰ ਨਾਸ ਕਰਨ ਆਇਆ ਹੈਂ? ਮੈਂ ਜਾਣਦਾ ਹਾਂ ਕਿ ਤੂੰ ਕੌਣ ਹੈਂ—ਪਰਮੇਸ਼ਰ ਦਾ ਪਵਿੱਤਰ ਜਨ।” Sien die hoofstuk |