ਲੂਕਾ ਦੀ ਇੰਜੀਲ 4:35 - ਪਵਿੱਤਰ ਬਾਈਬਲ35 ਪਰ ਯਿਸੂ ਨੇ ਉਸ ਨੂੰ ਰੋਕਕੇ ਤਾੜਨਾ ਕੀਤੀ ਅਤੇ ਕਿਹਾ, “ਚੁੱਪ ਕਰ! ਅਤੇ ਇਸ ਮਨੁੱਖ ਵਿੱਚੋਂ ਨਿਕਲ ਜਾ।” ਭਰਿਸ਼ਟ ਆਤਮਾ ਨੇ ਸਾਰੇ ਲੋਕਾਂ ਦੇ ਸਾਹਮਣੇ ਉਸ ਮਨੁੱਖ ਨੂੰ ਠਾਹ ਜ਼ਮੀਨ ਤੇ ਪਟਕਿਆ ਅਤੇ ਫ਼ੇਰ ਭਰਿਸ਼ਟ ਆਤਮਾ ਬਿਨਾ ਉਸ ਆਦਮੀ ਨੂੰ ਸੱਟ ਪਹੁੰਚਾਏ ਉਸ ਵਿੱਚੋਂ ਨਿਕਲ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)35 ਤਾਂ ਯਿਸੂ ਨੇ ਉਹ ਨੂੰ ਵਰਜ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋ ਨਿਕਲ ਜਾਹ! ਸੋ ਉਹ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨਾ ਸੱਟ ਲਾਏ ਉਸ ਦੇ ਅੰਦਰੋਂ ਨਿੱਕਲ ਗਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਤਦ ਯਿਸੂ ਨੇ ਉਸ ਨੂੰ ਝਿੱੜਕ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾ! ਤਦ ਭੂਤ ਉਸ ਨੂੰ ਵਿਚਕਾਰ ਪਟਕ ਕੇ ਬਿਨ੍ਹਾਂ ਸੱਟ ਲਾਏ ਉਸ ਵਿੱਚੋਂ ਨਿੱਕਲ ਗਿਆ। Sien die hoofstukਪਵਿੱਤਰ ਬਾਈਬਲ (Revised Common Language North American Edition)35 ਪਰ ਯਿਸੂ ਨੇ ਉਸ ਨੂੰ ਝਿੜਕਦੇ ਹੋਏ ਕਿਹਾ, “ਚੁੱਪ ਹੋ ਜਾ ਅਤੇ ਉਸ ਵਿੱਚੋਂ ਨਿੱਕਲ ਜਾ !” ਅਸ਼ੁੱਧ ਆਤਮਾ ਨੇ ਉਸ ਆਦਮੀ ਨੂੰ ਸਾਰਿਆਂ ਦੇ ਸਾਹਮਣੇ ਜ਼ਮੀਨ ਉੱਤੇ ਸੁੱਟ ਦਿੱਤਾ ਅਤੇ ਉਸ ਦਾ ਨੁਕਸਾਨ ਕੀਤੇ ਬਿਨਾਂ ਉਸ ਵਿੱਚੋਂ ਨਿੱਕਲ ਗਈ । Sien die hoofstukਪੰਜਾਬੀ ਮੌਜੂਦਾ ਤਰਜਮਾ35 “ਚੁੱਪ!” ਯਿਸ਼ੂ ਨੇ ਸਖਤੀ ਨਾਲ ਕਿਹਾ, “ਇਸ ਵਿੱਚੋਂ ਨਿਕਲ ਜਾਓ!” ਤਦ ਦੁਸ਼ਟ ਆਤਮਾ ਨੇ ਸਾਰਿਆਂ ਸਾਹਮਣੇ ਉਸ ਆਦਮੀ ਨੂੰ ਹੇਠਾਂ ਸੁੱਟ ਦਿੱਤਾ ਅਤੇ ਉਸ ਨੂੰ ਜ਼ਖਮੀ ਕੀਤੇ ਬਿਨਾਂ ਉਸ ਵਿੱਚੋਂ ਬਾਹਰ ਨਿਕਲ ਗਿਆ। Sien die hoofstukPunjabi Standard Bible35 ਤਦ ਯਿਸੂ ਨੇ ਉਸ ਨੂੰ ਝਿੜਕਦੇ ਹੋਏ ਕਿਹਾ,“ਚੁੱਪ ਹੋ ਜਾ ਅਤੇ ਇਸ ਵਿੱਚੋਂ ਨਿੱਕਲ ਜਾ!” ਤਾਂ ਦੁਸ਼ਟ ਆਤਮਾ ਉਸ ਨੂੰ ਵਿਚਕਾਰ ਪਟਕ ਕੇ ਬਿਨਾਂ ਉਸ ਦਾ ਕੁਝ ਨੁਕਸਾਨ ਕੀਤੇ ਉਸ ਵਿੱਚੋਂ ਨਿੱਕਲ ਗਈ। Sien die hoofstuk |